Author: lokawaaz.info@gmail.com

ਧੂਰੀ ਵਿਖੇ 21.65 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸਬ-ਡਿਵੀਜ਼ਨਲ ਹਸਪਤਾਲ ਅਤੇ ਜੱਚਾ-ਬੱਚਾ ਸਿਹਤ ਸੰਭਾਲ ਕੇਂਦਰ ਨਾਲ ਸੰਗਰੂਰ ਦਾ ਸਿਹਤ ਢਾਂਚਾ ਹੋਰ ਮਜ਼ਬੂਤ ਹੋਇਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ, 17 ਮਾਰਚਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਵਿਖੇ 50 ਬਿਸਤਰਿਆਂ ਦੀ ਸਮਰੱਥਾ ਵਾਲਾ ਸਬ-ਡਿਵੀਜ਼ਨਲ ਹਸਪਤਾਲ ਅਤੇ 30 ਬਿਸਤਰਿਆਂ ਦੀ ਸਮਰੱਥਾ ਵਾਲਾ ਜੱਚਾ-ਬੱਚਾ ਬਲਾਕ ਲੋਕਾਂ ਨੂੰ…

ਗੈਂਗਸਟਰਾਂ ‘ਤੇ ਵਾਰ ਦਾ 56ਵਾਂ ਦਿਨ: ਪੰਜਾਬ ਪੁਲਿਸ ਨੇ 587 ਥਾਵਾਂ ‘ਤੇ ਕੀਤੀ ਛਾਪੇਮਾਰੀ; 178 ਗ੍ਰਿਫ਼ਤਾਰ

ਚੰਡੀਗੜ੍ਹ, 17 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 56ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ…

ਕਿਡਨੀ ਦਿਵਸ – ਕਿਡਨੀ ਦੀ ਮਹੱਤਤਾ ਅਤੇ ਬਿਮਾਰੀਆਂ ਬਾਰੇ ਜਾਗਰੂਕਤਾ

ਜ਼ਰਾ ਸੋਚੋਕਿਡਨੀ ਦਿਵਸ !ਕਿਡਨੀ ( ਗੁਰਦਾ ) ਸਰੀਰ ਦਾ ਮਹੱਤਵਪੂਰਨ ਅੰਗ ਹੈ ਜਿਸ ਨੂੰ ਸਰੀਰ ਦੀ ਛਾਨਣੀ ਵੀ ਕਿਹਾ ਜਾਂਦਾ । ਕਿਡਨੀ ਡੇ ਹਰ ਸਾਲ ਮਾਰਚ ਦੇ ਦੂਸਰੇ ਵੀਰਵਾਰ ਮਨਾਇਆ…