Author: Simrat

ਫਿਰੋਜ਼ਪੁਰ ਦੇ ‘ਸਿੰਘਮ’ ਫੂਡ ਸੇਫਟੀ ਅਫਸਰ ਦੇ ਸਸਪੈਂਸ਼ਨ ’ਤੇ ਬਵਾਲ, ਸਮਰਥਨ ’ਚ ਲੋਕਾਂ ਨੇ ਜਾਮ ਕੀਤੀ GT ਰੋਡ17 ਸਾਲਾਂ ਦੀ ਸੇਵਾ ਦੌਰਾਨ 26 ਵਾਰ ਵਿਭਾਗੀ ਕਾਰਵਾਈ ਦਾ ਦਾਅਵਾ, ਮਿਲਾਵਟਖੋਰੀ ਖ਼ਿਲਾਫ਼ ਕਾਰਵਾਈ ਕਾਰਨ ਚਰਚਾ ’ਚ ਰਹੇ ਅਭਿਨਵ ਕੁਮਾਰ

ਫਿਰੋਜ਼ਪੁਰ, 8 ਅਕਤੂਬਰ, 2026 ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਫੂਡ ਸੇਫਟੀ ਅਫਸਰ ਅਭਿਨਵ ਕੁਮਾਰ ਦੇ ਸਸਪੈਂਸ਼ਨ ਨੂੰ ਲੈ ਕੇ ਮਾਮਲਾ ਗਰਮਾ ਗਿਆ ਹੈ। ਉਨ੍ਹਾਂ ਦੇ ਸਮਰਥਨ ਵਿੱਚ ਕਿਸਾਨ ਜਥੇਬੰਦੀਆਂ ਅਤੇ…

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਚੰਡੀਗੜ੍ਹ/ਗੜ੍ਹਸ਼ੰਕਰ, 8 ਅਕਤੂਬਰ, 2026 ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਵਿਸ਼ੇਸ਼ ਦੌਰਾ…

ਜ਼ੀਰਕਪੁਰ ਨੇਚਰ ਪਾਰਕ ’ਚ ਮਿਲੀ ਸਿਰ ਕੱਟੀ ਲਾਸ਼, ਇਲਾਕੇ ’ਚ ਫੈਲੀ ਦਹਿਸ਼ਤ

ਜ਼ੀਰਕਪੁਰ, 8 ਅਕਤੂਬਰ, 2026 ਮੋਹਾਲੀ ਦੇ ਜ਼ੀਰਕਪੁਰ ਸਥਿਤ ਪੀਰਮੁਛੱਲਾ ਦੇ ਨੇਚਰ ਪਾਰਕ ਵਿੱਚ ਵੀਰਵਾਰ ਸਵੇਰੇ ਇੱਕ ਨੌਜਵਾਨ ਦੀ ਸਿਰ ਕੱਟੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਪਾਰਕ ਵਿੱਚ…

ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਪਟੀਸ਼ਨ ’ਤੇ 28 ਅਕਤੂਬਰ ਨੂੰ ਸੁਣਵਾਈ

ਨਵੀਂ ਦਿੱਲੀ, 8 ਅਕਤੂਬਰ, 2026 ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਮੌਤ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ…

ਪੰਜਾਬ ਵਿਕਾਸ ਕਮਿਸ਼ਨ ਦੇ ਦਫ਼ਤਰ ਬਾਹਰ ਸੁਨੀਲ ਜਾਖੜ ਦਾ ਧਰਨਾ, ਕਮਿਸ਼ਨ ਨੂੰ “ਭ੍ਰਿਸ਼ਟਾਚਾਰ ਦਾ ਅੱਡਾ” ਅਤੇ “ਗੈਰ-ਸਰਕਾਰੀ ਤੱਤਾਂ” ਦਾ ਸਮੂਹ ਦੱਸਿਆ

ਚੰਡੀਗੜ੍ਹ, 8 ਅਕਤੂਬਰ, 2026 ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਵੀਰਵਾਰ ਨੂੰ ਪੰਜਾਬ ਵਿਕਾਸ ਕਮਿਸ਼ਨ (ਪੀਡੀਸੀ) ਦੇ ਦਫ਼ਤਰ ਬਾਹਰ ਧਰਨਾ ਦਿੱਤਾ। ਉਨ੍ਹਾਂ ਦੋਸ਼ ਲਾਇਆ ਕਿ ਸੰਵਿਧਾਨਕ ਸੰਸਥਾਵਾਂ ਨੂੰ…

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਭਾਰਤ ਪਹੁੰਚਿਆ, ਦਿੱਲੀ ਏਅਰਪੋਰਟ ’ਤੇ ਗੁਰਦੁਆਰਾ ਕਮੇਟੀ ਵੱਲੋਂ ਨਿੱਘਾ ਸਵਾਗਤ

ਨਵੀਂ ਦਿੱਲੀ, 8 ਅਕਤੂਬਰ, 2026 ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਦਾ…

‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਹੁਣ ਤੱਕ ਕਰੀਬ 3,722 ਕਰੋੜ ਰੁਪਏ ਮਹਿਲਾਵਾਂ ਦੇ ਖਾਤਿਆਂ ਵਿੱਚ ਸਿੱਧੇ ਟਰਾਂਸਫਰ: ਡਾ. ਬਲਜੀਤ ਕੌਰ

ਚੰਡੀਗੜ੍ਹ, 8 ਅਕਤੂਬਰ, 2026 ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ…

50,000 ਰੁਪਏ ਰਿਸ਼ਵਤ ਲੈਂਦੇ ਐਸ.ਡੀ.ਓ. ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 8 ਅਕਤੂਬਰ , 2026 ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਮਾਈਨਿੰਗ ਵਿਭਾਗ ਨਾਭਾ (ਜ਼ਿਲ੍ਹਾ ਪਟਿਆਲਾ) ਵਿਖੇ ਤਾਇਨਾਤ ਸਬ-ਡਿਵੀਜ਼ਨਲ ਅਫ਼ਸਰ (ਐਸਡੀਓ) ਹਰਦੀਪ ਸਿੰਘ ਨੂੰ…

ਰਿਪੋਰਟ ਕਾਰਡ ਵਿਦਿਆਰਥੀ ਦਾ ਅਕਾਦਮਿਕ ਨਤੀਜਾ ਦੱਸਦਾ ਹੈ, ਅਸੀਂ ਹਰੇਕ ਬੱਚੇ ਲਈ ਵਿਅਕਤੀਗਤ ਧਿਆਨ ਦੇਣ ਅਤੇ ਉਹਨਾਂ ਦੀ ਤਰੱਕੀ ਲਈ ਅਨੁਕੂਲ ਯੋਜਨਾਵਾਂ ਬਣਾਉਣ ‘ਤੇ ਧਿਆਨ ਕੇਂਦਰਿਤ ਕਰ ਰਹੇ ਹਾਂ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਅਕਤੂਬਰ ,2026 ਭਗਵੰਤ ਮਾਨ ਸਰਕਾਰ ਵੱਲੋਂ 9 ਅਕਤੂਬਰ 2026 ਨੂੰ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ ਲਗਭਗ 19,200 ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਮੈਗਾ…

ਨਹੀਂ ਰਹੇ ਦਿੱਗਜ਼ ਅਦਾਕਾਰ ਨਾਨਾ ਪਾਟੇਕਰ, 75 ਸਾਲ ਦੀ ਉਮਰ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ

8 ਅਕਤੂਬਰ 2026 ਬਾਲੀਵੁੱਡ ਅਤੇ ਮਰਾਠੀ ਸਿਨੇਮਾ ਦੇ ਦਿੱਗਜ਼ ਅਦਾਕਾਰ ਨਾਨਾ ਪਾਟੇਕਰ ਦਾ 75 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਵੀਰਵਾਰ, 8 ਅਕਤੂਬਰ 2026 ਨੂੰ ਸਵੇਰੇ ਗੋਆ ਸਥਿਤ…