Author: Simrat

ਰਿਪੋਰਟ ਕਾਰਡ ਵਿਦਿਆਰਥੀ ਦਾ ਅਕਾਦਮਿਕ ਨਤੀਜਾ ਦੱਸਦਾ ਹੈ, ਅਸੀਂ ਹਰੇਕ ਬੱਚੇ ਲਈ ਵਿਅਕਤੀਗਤ ਧਿਆਨ ਦੇਣ ਅਤੇ ਉਹਨਾਂ ਦੀ ਤਰੱਕੀ ਲਈ ਅਨੁਕੂਲ ਯੋਜਨਾਵਾਂ ਬਣਾਉਣ ‘ਤੇ ਧਿਆਨ ਕੇਂਦਰਿਤ ਕਰ ਰਹੇ ਹਾਂ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਅਕਤੂਬਰ ,2026 ਭਗਵੰਤ ਮਾਨ ਸਰਕਾਰ ਵੱਲੋਂ 9 ਅਕਤੂਬਰ 2026 ਨੂੰ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ ਲਗਭਗ 19,200 ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਮੈਗਾ…

ਨਹੀਂ ਰਹੇ ਦਿੱਗਜ਼ ਅਦਾਕਾਰ ਨਾਨਾ ਪਾਟੇਕਰ, 75 ਸਾਲ ਦੀ ਉਮਰ ‘ਚ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ

8 ਅਕਤੂਬਰ 2026 ਬਾਲੀਵੁੱਡ ਅਤੇ ਮਰਾਠੀ ਸਿਨੇਮਾ ਦੇ ਦਿੱਗਜ਼ ਅਦਾਕਾਰ ਨਾਨਾ ਪਾਟੇਕਰ ਦਾ 75 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਵੀਰਵਾਰ, 8 ਅਕਤੂਬਰ 2026 ਨੂੰ ਸਵੇਰੇ ਗੋਆ ਸਥਿਤ…

ਰਾਜਸਥਾਨ ਕਾਂਗਰਸ ਦੇ ਵਾਰ ਰੂਮ ’ਚ ਗਹਿਲੋਤ-ਪਾਇਲਟ ਦੀ ਮੁਲਾਕਾਤ, ਹਾਸੇ-ਮਜ਼ਾਕ ਨੇ ਖਿੱਚਿਆ ਧਿਆਨ

ਜੈਪੁਰ, 7 ਅਕਤੂਬਰ 2026 ਰਾਜਸਥਾਨ ਵਿੱਚ ਆਉਣ ਵਾਲੀਆਂ ਪੰਚਾਇਤੀ ਚੋਣਾਂ ਦੀਆਂ ਤਿਆਰੀਆਂ ਦਰਮਿਆਨ ਜੈਪੁਰ ਸਥਿਤ ਕਾਂਗਰਸ ਦੇ ਵਾਰ ਰੂਮ ਵਿੱਚ ਪਾਰਟੀ ਦੇ ਸੀਨੀਅਰ ਆਗੂ ਇਕੱਠੇ ਹੋਏ। ਇਸ ਮੀਟਿੰਗ ਵਿੱਚ ਸਾਬਕਾ…

INDIA ਗਠਜੋੜ ਦੀ ‘ਲੰਚ ਡਿਪਲੋਮੇਸੀ’, ਖੜਗੇ ਨੇ ਵਿਰੋਧੀ ਸੰਸਦ ਮੈਂਬਰਾਂ ਨਾਲ ਕੀਤੀ ਮੀਟਿੰਗ; ਜੰਤਰ-ਮੰਤਰ ’ਤੇ ਪ੍ਰਦਰਸ਼ਨ ਦਾ ਐਲਾਨ

ਨਵੀਂ ਦਿੱਲੀ, 7 ਅਕਤੂਬਰ 2026 : ਵਿਸ਼ੇਸ਼ ਗਹਿਰਾਈ ਵਾਲੇ ਵੋਟਰ ਸੂਚੀ ਪੁਨਰੀਖਣ (SIR) ਅਤੇ ਮੁੱਖ ਚੋਣ ਕਮਿਸ਼ਨਰ (CEC) ਗਿਆਨੇਸ਼ ਕੁਮਾਰ ਨੂੰ ਲੈ ਕੇ ਚੱਲ ਰਹੇ ਵਿਰੋਧ ਦਰਮਿਆਨ ਕਾਂਗਰਸ ਪ੍ਰਧਾਨ ਮੱਲਿਕਾਰਜੁਨ…

ਦਿੱਲੀ ਦੇ ਸੀਮਾਪੁਰੀ ਇਲਾਕੇ ’ਚ ਬਹੁਮੰਜ਼ਿਲਾ ਇਮਾਰਤ ਡਿੱਗੀ, ਕਈ ਲੋਕਾਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ

ਨਵੀਂ ਦਿੱਲੀ, 7 ਅਕਤੂਬਰ 2026 ਦਿੱਲੀ ਦੇ ਨਿਊ ਸੀਮਾਪੁਰੀ ਇਲਾਕੇ ਵਿੱਚ ਅੱਜ ਦੁਪਹਿਰ ਇੱਕ ਬਹੁਮੰਜ਼ਿਲਾ ਇਮਾਰਤ ਅਚਾਨਕ ਢਹਿ ਗਈ। ਹਾਦਸੇ ਤੋਂ ਬਾਅਦ ਮੌਕੇ ’ਤੇ ਹੜਕੰਪ ਮਚ ਗਿਆ ਅਤੇ ਕਈ ਲੋਕਾਂ…

ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਸਰਕਾਰ ਚੁੱਕੇਗੀ ਸਾਰੇ ਕਾਨੂੰਨੀ ਤੇ ਸੰਵਿਧਾਨਕ ਕਦਮ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 6 ਅਕਤੂਬਰ, 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਜੇਲ੍ਹਾਂ ਵਿੱਚ ਕੈਦ ਬੰਦੀ ਸਿੰਘਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲੇ ਨੂੰ…

ਖਣਨ ਵਿਭਾਗ ਵੱਲੋਂ ਦੋ ਥਾਈਂ ਗ਼ੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ/ਅੰਮ੍ਰਿਤਸਰ/ਲੁਧਿਆਣਾ, 7 ਅਕਤੂਬਰ, 2026 ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਖਣਨ ਵਿਭਾਗ ਅਤੇ ਪੁਲਿਸ ਦੀ ਸਾਂਝੀ ਟੀਮ ਵੱਲੋਂ ਦੇਰ ਰਾਤ ਚਲਾਏ ਗਏ…

ਰਵਨੀਤ ਬਿੱਟੂ ਤੋਂ ਬਾਅਦ ਹਰਦੀਪ ਸਿੰਘ ਪੁਰੀ ਨੂੰ ਵੀ ਝਟਕਾ! ਰਾਜ ਸਭਾ ਲਈ ਨਹੀਂ ਮਿਲੀ ਟਿਕਟ

ਚੰਡੀਗੜ੍ਹ, 7 ਅਕਤੂਬਰ, 2026 ਕੇਂਦਰੀ ਮੰਤਰੀ ਮੰਡਲ ਵਿੱਚ ਸੰਭਾਵੀ ਫੇਰਬਦਲ ਦੀਆਂ ਚਰਚਾਵਾਂ ਦਰਮਿਆਨ ਪੰਜਾਬ ਨਾਲ ਜੁੜੀ ਸਿਆਸਤ ਵਿੱਚ ਵੀ ਹਲਚਲ ਤੇਜ਼ ਹੋ ਗਈ ਹੈ। ਭਾਜਪਾ ਵੱਲੋਂ ਉੱਤਰ ਪ੍ਰਦੇਸ਼ ਦੀਆਂ ਰਾਜ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਧੂਰੀ ਹਲਕੇ ਦੇ ਪਿੰਡ ਬਰੜਵਾਲ ਵਿਖੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਨੀਂਹ ਪੱਥਰ ਰੱਖਿਆ

ਸੰਗਰੂਰ, 7 ਅਕਤੂਬਰ, 2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਤੇ ਸੰਗਰੂਰ ਦੇ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੇ ਵਿਆਪਕ ਪ੍ਰਾਜੈਕਟ ਦਾ ਤੋਹਫ਼ਾ ਦਿੰਦਿਆਂ ਪਿੰਡ ਬਰੜਵਾਲ ਵਿਖੇ 47…

ਪੰਜਾਬ ਸਰਕਾਰ ਦੇ ਭ੍ਰਿਸ਼ਟਾਚਾਰ ਦਾ ਘੜਾ ਭਰ ਚੁੱਕਾ ਹੈ: ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ/ਮੋਹਾਲੀ, 7 ਅਕਤੂਬਰ, 2026 ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਦੇ ਭ੍ਰਿਸ਼ਟਾਚਾਰ ਦਾ ਘੜਾ…