Author: Simrat

ਪੰਜਾਬ ਵਿੱਚ ਨਸ਼ੇ ਕਾਰਨ 3 ਨੌਜਵਾਨਾਂ ਦੀ ਮੌਤ ‘ਆਪ’ ਦੀਆਂ ਨਾਕਾਮ ਨੀਤੀਆਂ ਦਾ ਸਬੂਤ: ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 22 ਸਤੰਬਰ, 2026 ਪੰਜਾਬ ਵਿੱਚ ਇੱਕੋ ਦਿਨ ਨਸ਼ੇ ਨਾਲ ਤਿੰਨ ਨੌਜਵਾਨਾਂ ਦੀ ਹੋਈ ਮੌਤ ਨੇ ਆਮ ਆਦਮੀ ਪਾਰਟੀ ਸਰਕਾਰ ਦੇ ਨਸ਼ਾ-ਵਿਰੋਧੀ ਦਾਅਵਿਆਂ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ।…

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ; 22 ਸਤੰਬਰ 2026 ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਆਗਾਮੀ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਦੀ ਲੜੀ…

ਰਾਜ ਸਭਾ ਦੀਆਂ 12 ਸੀਟਾਂ ਲਈ ਚੋਣਾਂ ਦਾ ਐਲਾਨ, 16 ਅਕਤੂਬਰ ਨੂੰ ਹੋਵੇਗੀ ਵੋਟਿੰਗ

ਨਵੀਂ ਦਿੱਲੀ, (22 ਸਤੰਬਰ, 2026) ਭਾਰਤ ਦੇ ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼, ਉੱਤਰਾਖੰਡ ਅਤੇ ਪੱਛਮੀ ਬੰਗਾਲ ਦੀਆਂ ਕੁੱਲ 12 ਰਾਜ ਸਭਾ ਸੀਟਾਂ ਲਈ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਨ੍ਹਾਂ…

ਰਾਜ ਸਭਾ ਦੀਆਂ 12 ਸੀਟਾਂ ਲਈ ਚੋਣਾਂ ਦਾ ਐਲਾਨ, 16 ਅਕਤੂਬਰ ਨੂੰ ਹੋਵੇਗੀ ਵੋਟਿੰਗ

ਨਵੀਂ ਦਿੱਲੀ, (22 ਸਤੰਬਰ, 2026)ਭਾਰਤੀ ਚੋਣ ਕਮਿਸ਼ਨ ਨੇ ਰਾਜ ਸਭਾ ਦੀਆਂ 12 ਸੀਟਾਂ ਲਈ ਚੋਣਾਂ ਦਾ ਕਾਰਜਕ੍ਰਮ ਜਾਰੀ ਕਰ ਦਿੱਤਾ ਹੈ। ਇਨ੍ਹਾਂ ਵਿੱਚ ਉੱਤਰ ਪ੍ਰਦੇਸ਼ ਦੀਆਂ 10, ਉੱਤਰਾਖੰਡ ਦੀ ਇੱਕ…

ਫਰਜ਼ੀ ID ਨਾਲ ਸਿਮ ਖਰੀਦਣ-ਵੇਚਣ ਵਾਲਿਆਂ ਲਈ ਸਖ਼ਤ ਕਾਨੂੰਨ, 3 ਸਾਲ ਤੱਕ ਕੈਦ ਤੇ ₹50 ਲੱਖ ਤੱਕ ਜੁਰਮਾਨਾ

ਨਵੀਂ ਦਿੱਲੀ, (22 ਸਤੰਬਰ, 2026)ਫਰਜ਼ੀ ਪਛਾਣ-ਪੱਤਰਾਂ ਦੀ ਵਰਤੋਂ ਕਰਕੇ ਸਿਮ ਕਾਰਡ ਹਾਸਲ ਕਰਨਾ ਜਾਂ ਦੂਰਸੰਚਾਰ ਸੇਵਾਵਾਂ ਨਾਲ ਜੁੜੀ ਧੋਖਾਧੜੀ ਕਰਨਾ ਹੁਣ ਭਾਰੀ ਪੈ ਸਕਦਾ ਹੈ। ਦੂਰਸੰਚਾਰ ਵਿਭਾਗ (DoT) ਨੇ ਲੋਕਾਂ…

ਅਮਰੀਕਾ: ਵ੍ਹਾਈਟ ਹਾਊਸ ਨੇ ਲਾਂਚ ਕੀਤਾ ‘ਟਰੰਪ ਟੀਵੀ’, 24 ਘੰਟੇ ਚੱਲੇਗਾ ਡਿਜੀਟਲ ਚੈਨਲ

ਵਾਸ਼ਿੰਗਟਨ, (22 ਸਤੰਬਰ. 2026)ਅਮਰੀਕਾ ਦੇ ਵ੍ਹਾਈਟ ਹਾਊਸ ਨੇ ਸੋਮਵਾਰ ਨੂੰ ‘TRUMP TV: The Essentials Station’ ਨਾਮ ਨਾਲ ਇੱਕ ਨਵਾਂ ਡਿਜੀਟਲ ਸਟ੍ਰੀਮਿੰਗ ਚੈਨਲ ਲਾਂਚ ਕੀਤਾ ਹੈ। ਵ੍ਹਾਈਟ ਹਾਊਸ ਮੁਤਾਬਕ ਇਹ ਪਲੇਟਫਾਰਮ…

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

ਚੰਡੀਗੜ੍ਹ, 21 ਸਤੰਬਰ, 2026 ਪਰਵਾਸੀ ਪੰਜਾਬੀਆਂ ਨੂੰ ਦਰਪੇਸ਼ ਮਸਲਿਆਂ ਅਤੇ ਸ਼ਿਕਾਇਤਾਂ ਦਾ ਤੁਰੰਤ ਤੇ ਪ੍ਰਭਾਵਸ਼ਾਲੀ ਨਿਪਟਾਰਾ ਯਕੀਨੀ ਬਣਾਉਣ ਲਈ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਦਿਆਂ, ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ…

ਬੰਗਲਾਦੇਸ਼ ’ਚ ਡੇਂਗੂ ਦਾ ਕਹਿਰ, ਸਤੰਬਰ ’ਚ ਹੁਣ ਤੱਕ 87 ਮੌਤਾਂ; ਕੁੱਲ ਅੰਕੜਾ 184 ’ਤੇ ਪਹੁੰਚਿਆ

ਢਾਕਾ : (21 ਸਤੰਬਰ 2026)ਬੰਗਲਾਦੇਸ਼ ਵਿੱਚ ਡੇਂਗੂ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਸਰਕਾਰੀ ਅੰਕੜਿਆਂ ਮੁਤਾਬਕ ਸਤੰਬਰ ਮਹੀਨੇ ਵਿੱਚ ਹੁਣ ਤੱਕ ਡੇਂਗੂ ਕਾਰਨ 87 ਲੋਕਾਂ ਦੀ ਮੌਤ ਹੋ ਚੁੱਕੀ…

ਜਨਗਣਨਾ ਲਈ ਵਿਆਪਕ ਰੂਪ-ਰੇਖਾ ’ਤੇ ਚਰਚਾ; ਮੁੱਖ ਸਕੱਤਰ ਨੇ ਸਾਂਝੀ ਜ਼ਿੰਮੇਵਾਰੀ, ਸਹੀ ਕਵਰੇਜ ਅਤੇ ਸਮੇਂ ਸਿਰ ਅਮਲ ’ਤੇ ਦਿੱਤਾ ਜ਼ੋਰ

ਚੰਡੀਗੜ੍ਹ, 21 ਸਤੰਬਰ,2026 ਜਨਗਣਨਾ -2027 ਦੇ ਦੂਜੇ ਪੜਾਅ ਸਬੰਧੀ ਤਿਆਰੀਆਂ ਅਤੇ ਕਾਰਜ ਸਥਿਤੀ ਦਾ ਜਾਇਜ਼ਾ ਲੈਣ ਲਈ ਅੱਜ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਦੀ ਪ੍ਰਧਾਨਗੀ ਹੇਠ…

ਅਮਨ ਅਰੋੜਾ ਦਾ ਜੱਗਾ ਮਾਮਲੇ ’ਤੇ ਵੱਡਾ ਦਾਅਵਾ, ਕਿਹਾ- ‘ਜੱਗਾ ਖ਼ੁਦ ਨਸ਼ਾ ਤਸਕਰੀ ਨਾਲ ਜੁੜਿਆ ਰਿਹਾ’

ਸੰਗਰੂਰ : (21 ਸਤੰਬਰ 2026) ਡੀਸੀ ਦਫ਼ਤਰ ਦੇ ਬਾਹਰ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਜਗਸੀਰ ਸਿੰਘ ਉਰਫ਼ ‘ਜੱਗਾ’ ਦੇ ਮਾਮਲੇ ਨੇ ਸਿਆਸੀ ਰੰਗ ਲੈ ਲਿਆ ਹੈ।…