Author: Simrat

ਪੰਜਾਬ ’ਚ H1N1 ਦਾ ਵਧਿਆ ਪ੍ਰਕੋਪ, 347 ਮਾਮਲਿਆਂ ਦੀ ਪੁਸ਼ਟੀ; ਲੁਧਿਆਣਾ ਵਿੱਚ ਸਭ ਤੋਂ ਵੱਧ ਕੇਸ

ਚੰਡੀਗੜ੍ਹ, (21 ਸਤੰਬਰ 2026) ਪੰਜਾਬ ਵਿੱਚ ਇਨਫਲੂਐਂਜ਼ਾ-A (H1N1), ਜਿਸ ਨੂੰ ਆਮ ਤੌਰ ’ਤੇ ਸਵਾਈਨ ਫਲੂ ਕਿਹਾ ਜਾਂਦਾ ਹੈ, ਦੇ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਸਿਹਤ ਵਿਭਾਗ ਦੇ ਅੰਕੜਿਆਂ…

ਅਮਰੀਕਾ ਅਤੇ ਯੂਕੇ ਵਿੱਚ ਸਿੱਖ ਡਰਾਈਵਰਾਂ ‘ਤੇ ਹੋਏ ਨਸਲੀ ਹਮਲਿਆਂ ਨੂੰ ਲੈ ਕੇ ਵੜਿੰਗ ਨੇ ਜੈਸ਼ੰਕਰ ਨੂੰ ਲਿਖਿਆ ਪੱਤਰ

ਚੰਡੀਗੜ੍ਹ, 21 ਸਤੰਬਰ, 2026 ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਮਵਾਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ…

ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਖਾਧ ਪਦਾਰਥਾਂ ਦੀ ਗੁਣਵੱਤਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਜਾਂਚ ਮੁਹਿੰਮ ਕੀਤੀ ਤੇਜ਼

ਚੰਡੀਗੜ੍ਹ, 21 ਸਤੰਬਰ, 2026 ਆਗਾਮੀ ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ‘ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ’ (ਐਫ਼ਡੀਆਈ) ਰਾਹੀਂ ਖਪਤਕਾਰਾਂ ਲਈ ਸੁਰੱਖਿਅਤ, ਪੌਸ਼ਟਿਕ ਅਤੇ ਸਾਫ਼-ਸੁਥਰੇ…

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਸਿਰਫ਼ ਰਵਾਇਤੀ ਪੁਲਿਸ ਕਾਰਵਾਈ ਤੱਕ ਸੀਮਤ ਨਹੀਂ ਰਹੀ,…

ਜਲੰਧਰ ਰੋਡ ’ਤੇ ਭਿਆਨਕ ਹਾਦਸਾ, ਪਿਤਾ-ਪੁੱਤਰ ਦੀ ਮੌਤ; ਮਾਂ ਗੰਭੀਰ ਜ਼ਖਮੀ

ਕਪੂਰਥਲਾ, (21 ਸਤੰਬਰ 2026) ਜਲੰਧਰ ਰੋਡ ’ਤੇ ਪਿੰਡ ਅਠੌਲਾ ਨੇੜੇ ਟਰੱਕ ਅਤੇ ਮੋਟਰਸਾਈਕਲ ਵਿਚਕਾਰ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਪਿਤਾ-ਪੁੱਤਰ ਦੀ ਮੌਤ ਹੋ ਗਈ, ਜਦਕਿ ਮਾਂ ਗੰਭੀਰ ਰੂਪ ਵਿੱਚ ਜ਼ਖਮੀ…

ਡਾ. ਬਲਜੀਤ ਕੌਰ ਦਾ ਭਰੋਸਾ: 1013 ਲੈਕਚਰਾਰਾਂ ਦੀ ਭਰਤੀ ਵਿੱਚ ਬਣਦਾ ਰਾਖਵਾਂ ਹਿੱਸਾ ਹਰ ਹਾਲ ਵਿੱਚ ਯਕੀਨੀ ਬਣਾਇਆ ਜਾਵੇਗਾ

ਚੰਡੀਗੜ੍ਹ, 21 ਸਤੰਬਰ, 2026 ਸਮਾਜਿਕ ਸੁਰੱਖਿਆ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਵਿੱਚ ਕੀਤੀ ਜਾ ਰਹੀ 1013…

‘ਯੁੱਧ ਨਸ਼ਿਆਂ ਵਿਰੁੱਧ’: ਭਗਵੰਤ ਮਾਨ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ’ਤੇ ਰੋਕ ਲਗਾ ਕੇ ਰੋਕਥਾਮ, ਰਿਪੋਟਿੰਗ ਅਤੇ ਇਲਾਜ ’ਤੇ ਜ਼ੋਰ

ਚੰਡੀਗੜ੍ਹ, 21 ਸਤੰਬਰ 2026: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਸਿਰਫ਼ ਰਵਾਇਤੀ ਪੁਲਿਸ ਕਾਰਵਾਈ ਤੱਕ ਸੀਮਤ ਨਹੀਂ ਰਹੀ,…

ਵੱਡੀ ਖ਼ਬਰ: ਮੋਹਾਲੀ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਲਰਟ

ਮੋਹਾਲੀ, (21 ਸਤੰਬਰ, 2026) ਮੋਹਾਲੀ ਦੀ ਅਦਾਲਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ…

ਅੰਮ੍ਰਿਤਸਰ ’ਚ ਨਿਹੰਗਾਂ ਦੇ ਦੋ ਧੜਿਆਂ ਵਿਚਾਲੇ ਝੜਪ, ਮੌਕੇ ’ਤੇ ਪਹੁੰਚੀ ਲੇਡੀ SHO ਨਾਲ ਕਥਿਤ ਬਦਸਲੂਕੀ

ਅੰਮ੍ਰਿਤਸਰ, (19 ਸਤੰਬਰ, 2026)ਅੰਮ੍ਰਿਤਸਰ ਵਿੱਚ ਨਿਹੰਗ ਸਿੰਘਾਂ ਦੇ ਦੋ ਧੜਿਆਂ ਵਿਚਾਲੇ ਹੋਈ ਝੜਪ ਤੋਂ ਬਾਅਦ ਮਾਹੌਲ ਤਣਾਅਪੂਰਨ ਹੋ ਗਿਆ। ਘਟਨਾ ਦੀ ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਥਾਣਾ ਗੇਟ ਹਕੀਮਾ…

ਅੰਮ੍ਰਿਤਸਰ ਵਿੱਚ 10 ਕਿਲੋ ਹੋਰ ਹੈਰੋਇਨ ਬਰਾਮਦ; ਮੁੱਖ ਕਾਰਕੁਨ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 19 ਸਤੰਬਰ, 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਹੋਰ ਸਫਲਤਾ ਦਰਜ ਕਰਦਿਆਂ, ਕਾਊਂਟਰ ਇੰਟੈਲੀਜੈਂਸ…