Author: Simrat

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ; 15 ਸਤੰਬਰ 2026: ਮੁਲਾਜ਼ਮਾਂ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ…

ਪੰਜਾਬ ਕਰ ਵਿਭਾਗ ਦੀ ਵੱਡੀ ਇਨਫੋਰਸਮੈਂਟ ਮੁਹਿੰਮ: 170 ਵਾਹਨ ਜ਼ਬਤ, 5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਬਰਾਮਦ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 15 ਸਤੰਬਰ 2026 ਪੂਰੇ ਪੰਜਾਬ ਵਿੱਚ ਚਲਾਈ ਗਈ ਇੱਕ ਵਿਆਪਕ ਇਨਫੋਰਸਮੈਂਟ ਮੁਹਿੰਮ ਤਹਿਤ, ਆਬਕਾਰੀ ਅਤੇ ਕਰ ਵਿਭਾਗ ਨੇ ਜੀਐਸਟੀ ਨਿਯਮਾਂ ਦੀ ਉਲੰਘਣਾ ਦੇ ਸ਼ੱਕ ਵਿੱਚ ਸਾਮਾਨ ਲਿਜਾ ਰਹੇ 170…

ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਚੰਡੀਗੜ੍ਹ, 15 ਸਤੰਬਰ, 2026 ਪੰਜਾਬ ਪਹਿਲੀ ਵਾਰ ‘ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ 2026’ ਦੀ ਮੇਜ਼ਬਾਨੀ ਕਰ ਇਤਿਹਾਸ ਰਚਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਸਬੰਧ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

ਕੇਂਦਰੀ ਮੰਤਰੀਆਂ, ਭਾਜਪਾ ਦੇ ਸੀਨੀਅਰ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੀ ਹੋਵੇਗੀ ਸ਼ਮੂਲੀਅਤ: ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 15 ਸਤੰਬਰ, 2026 ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੋਕ ਜਾਗਰੂਕਤਾ ਪੈਦਾ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨਾਲ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ 18 ਤੋਂ 30 ਸਤੰਬਰ…

ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 6 ਕੇਸਾਂ ਵਿੱਚ 8 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 14 ਸਤੰਬਰ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅਗਸਤ ਮਹੀਨੇ ਵਿੱਚ 6 ਵੱਖ-ਵੱਖ ਮਾਮਲਿਆਂ ਵਿੱਚ ਸੱਤ ਸਰਕਾਰੀ ਮੁਲਾਜ਼ਮਾਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ…

ਪੰਜਾਬ ਵਿੱਚ ਪਹਿਲੀ ਵਾਰ ਹੋਵੇਗੀ Asian Champions Trophy 2026 ਦੀ ਮੇਜ਼ਬਾਨੀ, ਜਲੰਧਰ ’ਚ ਭਿੜਨਗੀਆਂ ਭਾਰਤ-ਪਾਕਿਸਤਾਨ ਦੀਆਂ ਟੀਮਾਂ

ਚੰਡੀਗੜ੍ਹ ( 14 ਸਤੰਬਰ 2026) ਪੰਜਾਬ ਪਹਿਲੀ ਵਾਰ ਵੱਕਾਰੀ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ‘ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ 2026’ ਦੀ ਮੇਜ਼ਬਾਨੀ ਕਰਨ ਜਾ ਰਿਹਾ ਹੈ।** ਇਹ ਟੂਰਨਾਮੈਂਟ 27 ਅਕਤੂਬਰ ਤੋਂ 5 ਨਵੰਬਰ…

ਗੁਰੂਗ੍ਰਾਮ ਵਿੱਚ ਹਿੱਟ ਐਂਡ ਰਨ: ਮਹਿਲਾ ਬਾਈਕਰ ਨਾਲ ਖਹਿਬੜਿਆ ਕਾਰ ਚਾਲਕ, ਗੱਡੀ ਨਾ ਰੋਕਣ ‘ਤੇ ਮਾਰੀ ਟੱਕਰ; ਘਟਨਾ ਕੈਮਰੇ ‘ਚ ਕੈਦ

ਗੁਰੂਗ੍ਰਾਮ: (14 ਸਤੰਬਰ 2026)ਗੁਰੂਗ੍ਰਾਮ ਦੇ ਗੋਲਫ ਕੋਰਸ ਰੋਡ ‘ਤੇ ਐਤਵਾਰ ਨੂੰ ਇਕ ਸੜਕ ਹਾਦਸੇ ਦੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇਕ ਕਾਰ ਚਾਲਕ ਨੇ ਮਹਿਲਾ ਬਾਈਕਰ ਨੂੰ ਟੱਕਰ ਮਾਰ ਕੇ…

ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਦਿਖਾਇਆ ਆਈਨਾ: ਏਸ਼ੀਆ ਕੱਪ ਜਿੱਤਣ ਤੋਂ ਬਾਅਦ ਮੋਹਸਿਨ ਨਕਵੀ ਦੇ ਹੱਥੋਂ ਨਹੀਂ ਲਈ ਟ੍ਰਾਫੀ

ਦੁਬਈ: (14 ਸਤੰਬਰ 2026)ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਏਸ਼ੀਆ ਕੱਪ 2026 ਦਾ ਖਿਤਾਬ ਜਿੱਤਣ ਤੋਂ ਬਾਅਦ ਏਸ਼ੀਅਨ ਕ੍ਰਿਕਟ ਕੌਂਸਲ (ACC) ਦੇ ਪ੍ਰਧਾਨ ਅਤੇ ਪਾਕਿਸਤਾਨ ਕ੍ਰਿਕਟ ਬੋਰਡ (PCB) ਦੇ ਮੁਖੀ ਮੋਹਸਿਨ…

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਪੜ੍ਹਾਈ ਦਾ ਸਹਾਰਾ ਹੋਰ ਮਜ਼ਬੂਤ; ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ₹53.30 ਕਰੋੜ ਜਾਰੀ ਤੇ ਪ੍ਰਸਤਾਵਿਤ: ਡਾ. ਬਲਜੀਤ ਕੌਰ

ਚੰਡੀਗੜ੍ਹ, 14 ਸਤੰਬਰ, 2026 ਸੂਬੇ ਦੇ ਹਰ ਬੱਚੇ ਤੱਕ ਚੰਗੀ ਸਿੱਖਿਆ ਪਹੁੰਚਾਉਣ ਦੀ ਆਪਣੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ…

ਮਿਡ-ਡੇ ਮੀਲ ਤੇ ਆਂਗਣਵਾੜੀ ਸੰਕਟ ‘ਆਪ’ ਸਰਕਾਰ ਦੀ ਨਾਕਾਮੀ: ਕੇਵਲ ਢਿੱਲੋਂ

ਚੰਡੀਗੜ੍ਹ, 14 ਸਤੰਬਰ, 2026 ਪੰਜਾਬ ਵਿੱਚ ਮਿਡ-ਡੇ ਮੀਲ ਅਤੇ ਆਂਗਣਵਾੜੀ ਪੋਸ਼ਣ ਸਕੀਮਾਂ ਵਿੱਚ ਆ ਰਹੇ ਗੰਭੀਰ ਸੰਕਟ ਨੂੰ ਲੈ ਕੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੀ…