ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਲਈ 25,000 ਨਵੀਆਂ ਸਰਕਾਰੀ ਨੌਕਰੀਆਂ ਅਤੇ ਹਾਈਵੇਅ ਪ੍ਰੋਜੈਕਟਾਂ ਦਾ ਐਲਾਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਨੌਜਵਾਨਾਂ ਲਈ ਇੱਕ ਵੱਡਾ ਤੋਹਫ਼ਾ ਦਿੰਦਿਆਂ 25,000 ਨਵੀਆਂ ਸਰਕਾਰੀ ਨੌਕਰੀਆਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਦਾ ਐਲਾਨ ਕੀਤਾ…