Author: Simrat

DA ਸਮੇਤ ਲੰਬਿਤ ਮੰਗਾਂ ਨੂੰ ਲੈ ਕੇ ਮੁਲਾਜ਼ਮਾਂ ਦਾ ਰੋਸ ਜਾਰੀ, ਸਰਕਾਰ ਨੇ ਲਾਗੂ ਕੀਤਾ ‘No Work, No Pay’

ਚੰਡੀਗੜ੍ਹ, (9 ਸਤੰਬਰ 2026) ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਸਰਕਾਰ ਵਿਚਾਲੇ ਆਪਣੀਆਂ ਮੰਗਾਂ ਨੂੰ ਲੈ ਕੇ ਚੱਲ ਰਿਹਾ ਟਕਰਾਅ ਹੋਰ ਵਧ ਗਿਆ ਹੈ। ਮੁਲਾਜ਼ਮ ਜਥੇਬੰਦੀਆਂ ਨੇ ‘ਪੈਨ ਡਾਊਨ’ ਹੜਤਾਲ ਨੂੰ…

ਕੈਨੇਡਾ ’ਚ ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਫਾਇਰਿੰਗ, ਵਾਲ-ਵਾਲ ਬਚੇ

ਕੈਨੇਡਾ: (9 ਸਤੰਬਰ 2026)ਪੰਜਾਬੀ ਸੰਗੀਤ ਅਤੇ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਐਮੀ ਵਿਰਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਦੇ ਐਬਟਸਫੋਰਡ ਵਿੱਚ ਇੱਕ ਸ਼ੋਅ ਤੋਂ…

ਕੇਵਲ ਸਿੰਘ ਢਿੱਲੋਂ ਵੱਲੋਂ ਸੰਗਰੂਰ ਦੇ ਦੋਵਾਂ ਮਾਮਲਿਆਂ ਵਿੱਚ ਨਿਆਂ ਅਤੇ ਜਵਾਬਦੇਹੀ ਯਕੀਨੀ ਬਣਾਉਣ ਲਈ CBI ਜਾਂਚ ਦੀ ਮੰਗ

ਚੰਡੀਗੜ੍ਹ, 8 ਸਤੰਬਰ, 2026 ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਦੇ ਇੱਕ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ…

ਡਾਇਰੈਕਟਰ ਡਾ. ਵਰਿੰਦਰ ਸਿੰਘ ਵੱਲੋਂ ਨਾਗਰਿਕਾਂ ਨੂੰ ਵੱਧ ਤੋਂ ਵੱਧ ਖੂਨ ਦਾਨ ਕਰਕੇ ਮਨੁੱਖੀ ਜਾਨਾਂ ਬਚਾਉਣ ਵਿੱਚ ਸਹਿਯੋਗ ਦੇਣ ਦੀ ਅਪੀਲ

ਚੰਡੀਗੜ੍ਹ/ਮੋਹਾਲੀ, 8 ਸਤੰਬਰ, 2026 ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼ (ਪੀ.ਆਈ.ਐਲ.ਬੀ.ਐਸ.), ਮੋਹਾਲੀ—ਜੋ ਕਿ ਇੱਕ ਪ੍ਰਮੁੱਖ ਟਰਸ਼ਰੀ ਕੇਅਰ ਸੁਪਰ-ਸਪੈਸ਼ਲਿਟੀ ਸੰਸਥਾ ਹੈ—ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ,…

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ

ਚੰਡੀਗੜ੍ਹ, 8 ਸਤੰਬਰ, 2026 ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਭਿਖਿਆ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਹਰ…

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 7 ਸਤੰਬਰ, 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ…

ਪੰਜਾਬ ਦੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਢਾਂਚੇ ’ਤੇ ਲੋਕਾਂ ਦਾ ਭਰੋਸਾ ਲਗਾਤਾਰ ਵਧ ਰਿਹੈ

ਚੰਡੀਗੜ੍ਹ; 7 ਸਤੰਬਰ 2026 ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਦਾਖ਼ਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਹੋ ਰਿਹਾ…

ਦਾਖ਼ਲ ਹੋਣ ਵਾਲੇ ਪੀੜਤਾਂ ਦੀ ਗਿਣਤੀ ਵਿੱਚ ਇਹ ਵਾਧਾ ਇਲਾਜ ਢਾਂਚੇ ’ਚ ਲੋਕਾਂ ਦੇ ਵਧਦੇ ਭਰੋਸੇ ਦਾ ਸਬੂਤ: ਡਾ. ਬਲਬੀਰ ਸਿੰਘ

ਚੰਡੀਗੜ੍ਹ; 7 ਸਤੰਬਰ 2026: ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰਾਂ ਵਿੱਚ ਦਾਖ਼ਲ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਹੋ ਰਿਹਾ…

ਸਿਹਤਮੰਦ, ਨਸ਼ਾ-ਮੁਕਤ ‘ਰੰਗਲਾ ਪੰਜਾਬ’ ਬਣਾਉਣ ਲਈ ਖੇਡਾਂ ਨੂੰ ਅਪਣਾਓ: ਕੁਲਤਾਰ ਸਿੰਘ ਸੰਧਵਾਂ

ਚੰਡੀਗੜ੍ਹ, 7 ਸਤੰਬਰ , 2026 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸੂਬੇ ਦੇ ਨੌਜਵਾਨਾਂ ਨੂੰ ਖੇਡਾਂ ਵਿੱਚ ਸਰਗਰਮੀ ਨਾਲ ਭਾਗ ਲੈਣ ਦੀ ਅਪੀਲ ਕੀਤੀ ਤਾਂ…

ਸੋਨੀਪਤ ’ਚ ਰਿਟਾਇਰਡ ਵਣ ਅਧਿਕਾਰੀ ਦਾ ਕਤਲ, ਕਾਰ ਤੋਂ ਪਾਣੀ ਦੇ ਛਿੱਟੇ ਪੈਣ ’ਤੇ ਹੋਈ ਸੀ ਤਕਰਾਰ

ਸੋਨੀਪਤ (7 ਸਤੰਬਰ 2026) ਹਰਿਆਣਾ ਦੇ ਸੋਨੀਪਤ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਰਿਟਾਇਰਡ ਜ਼ਿਲ੍ਹਾ ਵਣ ਅਧਿਕਾਰੀ (DFO) ਦੀ ਪੱਥਰ ਮਾਰ ਕੇ ਹੱਤਿਆ ਕਰ ਦਿੱਤੀ ਗਈ।…