Author: Simrat

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ (ਐਮਟੀਪੀ) ਸੇਵਾਵਾਂ ਮਹਿਲਾਵਾਂ ਨੂੰ ਸਮੇਂ ਸਿਰ ਇਲਾਜ ਉਪਲੱਬਧ ਕਰਵਾਉਣ ਅਤੇ ਦੇਰੀ ਨਾਲ ਹੋਣ ਵਾਲੇ ਸਿਹਤ ਖ਼ਤਰਿਆਂ ਤੋਂ ਬਚਾਉਣ ਵਿੱਚ ਸਹਾਇਕ: ਡਾ. ਬਲਬੀਰ ਸਿੰਘ

ਚੰਡੀਗੜ੍ਹ, 23 ਜੂਨ, 2026: ਸਟੇਟ ਹੈਲਥ ਏਜੰਸੀ (SHA), ਪੰਜਾਬ ਦੇ ਅੰਕੜਿਆਂ ਅਨੁਸਾਰ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੀਤੇ ਗਏ ਮੈਡੀਕਲ ਟਰਮੀਨੇਸ਼ਨ ਆਫ ਪ੍ਰੈਗਨੈਂਸੀ (ਐਮਟੀਪੀ) ਮਾਮਲਿਆਂ ਵਿੱਚੋਂ 57 ਫ਼ੀਸਦੀ ਗਰਭ ਅਵਸਥਾ…

‘ਬੇਅਦਬੀ ਪਾਰਟੀ’ ਨੇ ਪੰਜਾਬ ਨੂੰ ‘ਚਿੱਟੇ ਵਾਲਾ ਪੰਜਾਬ’ ਬਣਾਇਆ, ਆਪ ਸਰਕਾਰ ‘ਸਿਹਤਮੰਦ ਪੰਜਾਬ’ ਸਿਰਜ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰੀਦਕੋਟ, 23 ਜੂਨ, 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਦੇ ਲੋਕ ਇਹ ਨਹੀਂ ਭੁੱਲੇ ਕਿ ਕਿਸ ਤਰ੍ਹਾਂ ਬਾਦਲ ਪਰਿਵਾਰ ਅਤੇ ਅਕਾਲੀ ਲੀਡਰਸ਼ਿਪ ਨੇ…

ਜੇਕਰ ਇੱਕ ਪਰਿਵਾਰ ਵਿੱਚ ਇੱਕ ਤੋਂ ਵੱਧ ਯੋਗ ਔਰਤਾਂ ਹਨ, ਤਾਂ ਹਰੇਕ ਔਰਤ ਨੂੰ ਇਹ ਸਨਮਾਨ ਰਾਸ਼ੀ ਮਿਲੇਗੀ: ਅਰਵਿੰਦ ਕੇਜਰੀਵਾਲ

ਨਵੀਂ ਦਿੱਲੀ / 23 ਜੂਨ, 2026 ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਲਾਭਪਾਤਰੀਆਂ ਨੂੰ ਤਿੰਨ…

ਕੇਂਦਰ ਨੇ ਲੋਕ ਸਭਾ ਵਿੱਚ ਉਠਾਈਆਂ ਗਈਆਂ ਚਿੰਤਾਵਾਂ ਦੇ ਬਾਵਜੂਦ ਅਸਪਸ਼ਟ ਜਵਾਬ ਦਿੱਤਾ: ਮੀਤ ਹੇਅਰ

ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਮਾਣਯੋਗ ਸੁਪਰੀਮ ਕੋਰਟ ਦੇ ਹਾਲ ਹੀ ਦੇ ਫੈਸਲੇ ਦਾ ਸਵਾਗਤ ਕੀਤਾ ਹੈ, ਜਿਸ ਵਿੱਚ ਪੈਦਲ ਚੱਲਣ…

➖ ਪੰਜਾਬ ਵਿੱਚ ‘ਡਬਲ ਇੰਜਣ’ ਸਰਕਾਰ ਲਈ ਭਾਜਪਾ ਤੇਜ਼ ਕਰੇਗੀ ਜ਼ਮੀਨੀ ਲੜਾਈ: ਨਿਤਿਨ ਨਬੀਨ

ਲੁਧਿਆਣਾ 22 ਜੂਨ, 2026 ਜਿਵੇਂ ਪੱਛਮੀ ਬੰਗਾਲ ਵਿੱਚ ਬੰਗਲਾਦੇਸੀ ਘੁਸਪੈਠੀਆਂ ਕਰ ਕੇ ਉੱਥੋਂ ਦੀ ਬਦਲਦੀ ਡੈਮੋਗ੍ਰਾਫੀ ਦੇਸ ਦੀ ਚਿੰਤਾ ਦਾ ਮਸਲਾ ਬਣ ਗਿਆ ਸੀ। ਉਸੇ ਤਰ੍ਹਾਂ ਪੰਜਾਬ ਦੀ ਖ਼ਰਾਬ ਕਾਨੂੰਨ-ਵਿਵਸਥਾ,…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

ਚੰਡੀਗੜ੍ਹ, 22 ਜੂਨ, 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤਾਂ ਦੀ ਰਾਖੀ ਕਰਨ, ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ, ਡਿਜੀਟਲ ਗਵਰਨੈਂਸ…

ਪੰਜਾਬ ਦਾ ਉਦਯੋਗਿਕ ਗੌਰਵ ਮੁੜ ਬਹਾਲ ਕਰਾਂਗੇ – ਨਿਤਿਨ ਨਬੀਨ

ਲੁਧਿਆਣਾ 22 ਜੂਨ, 2026ਪੰਜਾਬ ਦੇ ਸਨਅਤ ਅਤੇ ਕਾਰੋਬਾਰੀ ਗੌਰਵ ਨੂੰ ਮੁੜ ਬਹਾਲ ਕਰਨਾ ਭਾਜਪਾ ਦਾ ਸਕੰਲਪ ਹੈ ਅਤੇ ਇਹ ਹਰ ਹੀਲੇ ਕੀਤਾ ਜਾਵੇਗਾ। ਪੰਜਾਬ ਵਿੱਚ ਉਦੋਯਗਿਕ ਵਿਕਾਸ ਅਤੇ ਨਿਵੇਸ਼ ਲਈ…

ਰਿਕਵਰੀ ਤੋਂ ਰੋਜ਼ਗਾਰ ਤੱਕ: ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਾ ਪੀੜਤਾਂ ਨੂੰ ਰੋਜ਼ਗਾਰ ਰਾਹੀਂ ਨਵੀਂ ਜ਼ਿੰਦਗੀ ਦੇ ਰਹੀ ਹੈ

ਚੰਡੀਗੜ੍ਹ; 21 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੁਣ ਰੋਜ਼ਗਾਰ ਦੇ ਮੌਕਿਆਂ ਰਾਹੀਂ ਨਸ਼ਾ ਪੀੜਤਾਂ ਦੀ ਜ਼ਿੰਦਗੀ ਵਿੱਚ ਆਈ…

ਮੌਜੂਦਾ ਗੰਭੀਰ ਸਮੱਸਿਆਵਾਂ ਦੇ ਹੱਲ ਦੀ ਲੋੜ, ਇਤਿਹਾਸ ਨੂੰ ਪਿੱਛੇ ਲੈ ਜਾਣ ਦੀ ਨਹੀਂ: ਵੜਿੰਗ

ਚੰਡੀਗੜ੍ਹ, 21 ਜੂਨ, 2026 ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਨਿਤਿਨ ਨਬੀਨ ‘ਤੇ ਤੰਜ ਕੱਸਦਿਆਂ ਕਿਹਾ ਕਿ ਉਹ ਪੰਜਾਬ ਵਿੱਚ ਮਹਾਰਾਜਾ…

ਗੈਂਗਸਟਰ ਮਾਡਿਊਲ ਨਾਲ ਜੁੜੇ ਤਿੰਨ ਮੁਲਜ਼ਮ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; 3 ਪਿਸਤੌਲ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 21 ਜੂਨ, 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕ ਵਿਰੁੱਧ ਵੱਡੀ ਸਫ਼ਲਤਾ ਤਹਿਤ…