Author: Simrat

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਜੀ ਨੂੰ ਜਨਮ ਦਿਹਾੜੇ ‘ਤੇ ਸ਼ਰਧਾਂਜਲੀ ਭੇਟ

ਚੰਡੀਗੜ੍ਹ, 16 ਅਕਤੂਬਰ 2026 ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਮਹਾਨ ਸਿੱਖ ਯੋਧੇ ਅਤੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਪਾਵਨ ਜਨਮ ਦਿਹਾੜੇ ਮੌਕੇ…

ਚੰਡੀਗੜ੍ਹ ਸਥਿਤ CBI ਦਫ਼ਤਰ ’ਚ ਜਾਂਚ ’ਚ ਹੋਏ ਸ਼ਾਮਲ, ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ ਕੀਤੀ ਜਾ ਰਹੀ ਪੁੱਛਗਿੱਛ

ਚੰਡੀਗੜ੍ਹ, 16 ਅਕਤੂਬਰ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਡਿਊਟੀ ਅਧਿਕਾਰੀ (OSD) ਰਾਜਬੀਰ ਸਿੰਘ ਘੁਮਾਣ ਅੱਜ ਕੇਂਦਰੀ ਜਾਂਚ ਬਿਊਰੋ (CBI) ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿੱਚ ਪੇਸ਼ ਹੋਏ।…

ਜਰਮਨੀ ’ਚ ਦਰਦਨਾਕ ਹਾਦਸਾ: ਰਿਹਾਇਸ਼ੀ ਇਮਾਰਤ ’ਚ ਅੱਗ ਲੱਗਣ ਕਾਰਨ 3 ਭਾਰਤੀਆਂ ਦੀ ਮੌਤ, 5 ਜ਼ਖ਼ਮੀ

ਜਰਮਨੀ, 15 ਅਕਤੂਬਰ 2026 ਜਰਮਨੀ ਦੇ ਬੋਖੁਮ ਸ਼ਹਿਰ ਵਿੱਚ ਇੱਕ ਰਿਹਾਇਸ਼ੀ ਇਮਾਰਤ ਵਿੱਚ ਲੱਗੀ ਭਿਆਨਕ ਅੱਗ ਕਾਰਨ ਤਿੰਨ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਲੋਕ ਜ਼ਖ਼ਮੀ ਹੋ…

ਪੰਜਾਬ ’ਚ ਐਸਆਈਆਰ ਵਿਰੋਧੀ ਧਿਰ ਨੂੰ ਪ੍ਰਵਾਨ ਹੈ ਤਾਂ ਦੂਜੇ ਸੂਬਿਆਂ ’ਚ ਇਸ ’ਤੇ ਇਤਰਾਜ਼ ਕਿਉਂ? ਸੁਨੀਲ ਜਾਖੜ ਦਾ ਸਵਾਲ

ਚੰਡੀਗੜ੍ਹ, 15 ਅਕਤੂਬਰ , 2026 ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਕਾਂਗਰਸ ’ਤੇ ਦੋਸ਼ ਲਾਇਆ ਕਿ ਦੇਸ਼ ਭਰ ਵਿੱਚ ਆਪਣਾ ਜਨ ਆਧਾਰ ਗੁਆਉਣ ਤੋਂ ਬਾਅਦ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਸ਼ਿਆਰੁਪ ਵਿੱਚ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਮੌਕੇ ਜਨਤਕ ਸਮਾਗਮ ਨੂੰ ਸੰਬੋਧਨ ਕੀਤਾ

ਹੁਸ਼ਿਆਰਪੁਰ, 15 ਅਕਤੂਬਰ, 2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਸੂਬੇ ਵਿੱਚ ਕਲੀਨਿਕਾਂ ਦੀ ਕੁੱਲ ਗਿਣਤੀ 1,245 ਹੋ ਗਈ…

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: 4,500 ਸਕੂਲਾਂ ਦੇ 5.5 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਸਕੂਲ ਪੱਧਰੀ ਮੁਕਾਬਲਿਆਂ ‘ਚ ਲਿਆ ਹਿੱਸਾ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ, 15 ਅਕਤੂਬਰ, 2026 ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ…

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ; ਐਸਸੀ ਸਬ ਪਲਾਨ ਤਹਿਤ ₹17,700 ਕਰੋੜ ਨਾਲ ਤੇਜ਼ ਹੋਵੇਗਾ ਸਰਬਪੱਖੀ ਵਿਕਾਸ: ਡਾ. ਬਲਜੀਤ ਕੌਰ

ਚੰਡੀਗੜ੍ਹ, 15 ਅਕਤੂਬਰ, 2026 ਸਮਾਜਿਕ ਨਿਆਂ ਅਤੇ ਸਮਾਵੇਸ਼ੀ ਵਿਕਾਸ ਦੇ ਆਪਣੇ ਸੰਕਲਪ ਨੂੰ ਹੋਰ ਮਜ਼ਬੂਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਰਾਜ ਅਨੁਸੂਚਿਤ ਜਾਤੀਆਂ ਸਬ ਪਲਾਨ (SCSP) ਦੀ ਲਾਗੂਕਰਨ ਸਬੰਧੀ ਪੰਜਾਬ…

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਚੰਡੀਗੜ੍ਹ/ਜਲੰਧਰ, 15 ਅਕਤੂਬਰ, 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਅਪਰਾਧ-ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ‘ਮੈਡ ਸੰਧੂ’ ਕਤਲ ਕੇਸ ਵਿੱਚ…

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ ‘ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 14 ਅਕਤੂਬਰ 2026 ਟੈਕਸ ਚੋਰੀ ਨੂੰ ਜੜ੍ਹੋਂ ਖਤਮ ਕਰਨ ਲਈ ਇੱਕ ਵੱਡੀ ਕਾਰਵਾਈ ਕਰਦਿਆਂ, ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ…

ਜਲੰਧਰ ’ਚ ‘ਆਪ’ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਚਾਰ ਨੌਜਵਾਨਾਂ ਨੇ ਚਾਕੂਆਂ ਨਾਲ ਕੀਤੇ ਕਈ ਵਾਰ

ਜਲੰਧਰ, 14 ਅਕਤੂਬਰ 2026 ਪੰਜਾਬ ਦੇ ਜਲੰਧਰ ਵਿੱਚ ਆਮ ਆਦਮੀ ਪਾਰਟੀ ਦੀ ਵਾਰਡ ਨੰਬਰ 23 ਦੀ ਕੌਂਸਲਰ ਪਰਮਜੀਤ ਕੌਰ ਦੇ ਪਤੀ ਹਰਪਾਲ ਸਿੰਘ ਮਿੰਟੂ ’ਤੇ ਚਾਰ ਨੌਜਵਾਨਾਂ ਵੱਲੋਂ ਤੇਜ਼ਧਾਰ ਹਥਿਆਰਾਂ…