Category: Chandigarh

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ: ਸੁਨੀਲ ਜਾਖੜ

ਮਾਨਸਾ/ਚੰਡੀਗੜ੍ਹ, 24 ਅਕਤੂਬਰ , 2026 ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਮਨ…

ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

ਚੰਡੀਗੜ੍ਹ, 24 ਅਕਤੂਬਰ, 2026 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਨਾਜਾਇਜ਼ ਮਾਈਨਿੰਗ ਵਿਰੁੱਧ ਮੁਹਿੰਮ ਵਿੱਚ ਹੋਰ ਤੇਜ਼ੀ ਲਿਆਂਦੀ ਹੈ। ਮਾਈਨਿੰਗ ਵਿਭਾਗ…

ਨਸ਼ਿਆਂ ਵਿਰੁੱਧ ਭਾਜਪਾ ਦੀ ਲਗਾਤਾਰ ਲੜਾਈ ਨੇ ‘ਆਪ’ ਸਰਕਾਰ ਨੂੰ PIT-NDPS ਐਕਟ ਤਹਿਤ ਕਾਰਵਾਈ ਕਰਨ ਲਈ ਮਜਬੂਰ ਕੀਤਾ: ਕੇਵਲ ਢਿੱਲੋਂ

ਚੰਡੀਗੜ੍ਹ, 24 ਅਕਤੂਬਰ, 2026 ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਕੇਂਦਰੀ ਗ੍ਰਹਿ ਅਮਿਤ ਸ਼ਾਹ ਵੱਲੋਂ ਨਸ਼ਿਆਂ ਖਿਲਾਫ਼…

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 24 ਅਕਤੂਬਰ, 2026 ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਲਈ ਧੀ ਦਾ ਵਿਆਹ ਜਿੱਥੇ ਖੁਸ਼ੀਆਂ ਦਾ ਮੌਕਾ ਹੁੰਦਾ ਹੈ, ਉੱਥੇ ਹੀ ਇਹ ਇੱਕ ਵੱਡੀ ਆਰਥਿਕ ਜ਼ਿੰਮੇਵਾਰੀ ਵੀ ਹੁੰਦੀ ਹੈ। ਅਜਿਹੇ…

ਪੰਜਾਬ ‘ਚ ਲੋਕਾਂ ਦੇ ਸਾਥ ਤੇ ਵਿਸ਼ਵਾਸ ਨਾਲ ਭਾਜਪਾ ਬਣਾਏਗੀ ਸਰਕਾਰ: ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 23 ਅਕਤੂਬਰ, 2026 ਭਾਰਤੀ ਜਨਤਾ ਪਾਰਟੀ ਪੰਜਾਬ ਨੂੰ ਅੱਜ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਮੋਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਉੱਘੇ ਸੀਨੀਅਰ ਐਡਵੋਕੇਟ ਰਮੇਸ਼ ਗਰੋਵਰ…

ਕੋਈ ਵੀ ਯੋਗ ਵੋਟਰ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਅਕਤੂਬਰ 2026 ਪੰਜਾਬ ਵਿਧਾਨ ਸਭਾ ਵੱਲੋਂ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਵਿੱਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਤਹਿਤ ਵੋਟਰ ਸੂਚੀਆਂ ਦੀ ਸੋਧ ਦੌਰਾਨ ਯੋਗ ਨਾਗਰਿਕਾਂ ਦੇ…

ਪੰਜਾਬ ਵਿੱਚ ਨਹਿਰੀ ਪਾਣੀ ਦੀ ਵਰਤੋਂ 26 ਫ਼ੀਸਦੀ ਤੋਂ ਵਧ ਕੇ 80 ਫ਼ੀਸਦੀ ਹੋਈ, ਸਿੰਜਾਈ ਅਧੀਨ ਰਕਬਾ 61 ਲੱਖ ਏਕੜ ਤੱਕ ਪਹੁੰਚਿਆ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 23 ਅਕਤੂਬਰ, 2026 ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਦੱਸਿਆ ਕਿ ਸੂਬਾ ਸਰਕਾਰ ਖੇਤੀਬਾੜੀ ਖੇਤਰਾਂ ਤੱਕ ਨਹਿਰੀ ਪਾਣੀ ਦੀ ਪਹੁੰਚ…

ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ; 23 ਅਕਤੂਬਰ, 2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਨਹਿਰੀ ਸਿੰਚਾਈ ਮੁਹਿੰਮ ਪੰਜਾਬ ਦੀ ਖੇਤੀਬਾੜੀ ਵਿਵਸਥਾ ਨੂੰ ਬਦਲ ਰਹੀ ਹੈ, ਜਿਸ ਨਾਲ ਝੋਨੇ…

ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ

ਚੰਡੀਗੜ੍ਹ, 23 ਅਕਤੂਬਰ, 2026 ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਦੀ ਸਹੂਲਤ ਲਈ ਪੰਜਾਬ ਰਾਜ ਦੇ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ, 2026 ਨੂੰ ਦੁਪਹਿਰ 3:00 ਵਜੇ ਤੋਂ ਸ਼ਾਮ…

ਚੋਣ ਕਮਿਸ਼ਨ ਦੀ ਭਰੋਸੇਯੋਗਤਾ ਨੂੰ ਯੋਜਨਾਬੱਧ ਢੰਗ ਨਾਲ ਲਾਇਆ ਗਿਆ ਖੋਰਾ: ਅਮਨ ਅਰੋੜਾ

ਚੰਡੀਗੜ੍ਹ, 23 ਅਕਤੂਬਰ, 2026ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਹਮਲਾ ਬੋਲਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਅਤੇ ’ਆਪ’ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ…