Category: Chandigarh

ਕਿਸੇ ਵੀ ਵਿਦਿਆਰਥੀ ਨੂੰ ਦਫ਼ਤਰੀ ਕਾਰਵਾਈ ਕਾਰਨ ਕੋਈ ਔਕੜ ਨਹੀਂ ਆਉਣ ਦਿੱਤੀ ਜਾਵੇਗੀ: ਬੈਂਸ

ਚੰਡੀਗੜ੍ਹ, 24 ਜੁਲਾਈ, 2026 ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਕਾਦਮਿਕ ਸੈਸ਼ਨ 2026-27 ਲਈ ਯੂਨੀਫਾਈਡ ਸਟੂਡੈਂਟ ਰਜਿਸਟ੍ਰੇਸ਼ਨ ਪੋਰਟਲ ‘ਤੇ ਡਿਜੀਟਾਈਜ਼ਡ ਜਨਮ…

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਚੰਡੀਗੜ੍ਹ, 24 ਜੁਲਾਈ, 2026 ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਲੁਧਿਆਣਾ ਵਿਖੇ ਉਸਾਰੀ ਅਧੀਨ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ…

5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਚੰਡੀਗੜ੍ਹ, 23 ਜੁਲਾਈ , 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਆਬਕਾਰੀ ਵਿਭਾਗ, ਜਲੰਧਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸਤਨਾਮ ਸਿੰਘ ਨੂੰ 5000 ਰੁਪਏ ਰਿਸ਼ਵਤ…

ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

ਚੰਡੀਗੜ੍ਹ/ਮੋਗਾ, 23 ਜੁਲਾਈ, 2026 ਪੰਜਾਬ ਸਰਕਾਰ ਵੱਲੋਂ ਹਰ ਖੇਤ ਵਿੱਚ ਨਹਿਰੀ ਪਾਣੀ ਪਹੁੰਚਾਉਣ ਦੇ ਯਤਨਾਂ ਤਹਿਤ ਮੋਗਾ ਜ਼ਿਲ੍ਹਾ ਅੱਜ ਇਤਿਹਾਸ ਦਾ ਗਵਾਹ ਬਣਿਆ ਜਦ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ…

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ਇਲਾਜ ’ਤੇ ਖਰਚ ਕੀਤੇ ਗਏ 6.5 ਕਰੋੜ ਰੁਪਏ

ਚੰਡੀਗੜ੍ਹ, 23 ਜੁਲਾਈ, 2026: ਡਾਇਬੀਟੀਜ਼ ਕਦੇ ਕਿਸੇ ਡਾਕਟਰੀ ਐਮਰਜੈਂਸੀ ਦੇ ਰੂਪ ਵਿੱਚ ਸਾਹਮਣੇ ਨਹੀਂ ਆਉਂਦੀ। ਆਮ ਤੌਰ ’ਤੇ ਇਸ ਦੀ ਸ਼ੁਰੂਆਤ ਬਿਨਾਂ ਕਿਸੇ ਸਪੱਸ਼ਟ ਚੇਤਾਵਨੀ ਤੋਂ ਹੁੰਦੀ ਹੈ—ਜਿਵੇਂ ਵਾਰ-ਵਾਰ ਪਿਆਸ…

ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ

ਚੰਡੀਗੜ੍ਹ, 23 ਜੁਲਾਈ:, 2026 ਚੋਣ ਪ੍ਰਬੰਧਨ ਵਿੱਚ ਉੱਤਮਤਾ ਨੂੰ ਮਾਨਤਾ ਦੇਣ ਅਤੇ ਉਤਸ਼ਾਹਿਤ ਕਰਨ ਲਈ ਮੁੱਖ ਚੋਣ ਅਫ਼ਸਰ,ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓਜ਼) ਨੂੰ ਵਿਸ਼ੇਸ਼ ਗਹਿਰੀ…

ਭਾਜਪਾ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ; ਕਿਸਾਨਾਂ ਦੇ ਨਾਂ ‘ਤੇ ਝੂਠਾ ਪ੍ਰਚਾਰ ਕਰ ਰਹੀਆਂ ਵਿਰੋਧੀ ਪਾਰਟੀਆਂ : ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ 21 ਜੁਲਾਈ, 2026 ਅਮਰੀਕਾ ਭਾਰਤ ਵਪਾਰ‌ ਸਮਝੌਤੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਨਾ ਘਬਰਾਉਣ ਦੀ…

ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਇਹ ਪ੍ਰਕਿਰਿਆ ਪੂਰੀ ਕਰਨ ਲਈ ਕਿਹਾ

ਚੰਡੀਗੜ੍ਹ, 21 ਜੁਲਾਈ, 2026 ਪੰਜਾਬ ਦੇ ਸਮਾਜਿਕ ਨਿਆਂ,ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਸਾਰੇ ਅਨੁਸੂਚਿਤ ਜਾਤੀ (ਐਸ.ਸੀ.) ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ…

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

ਚੰਡੀਗੜ੍ਹ, 21 ਜੁਲਾਈ, 2026 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।…

10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ,21 ਜੁਲਾਈ , 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਕੂਮਕਲ੍ਹਾਂ, ਪੁਲਿਸ ਥਾਣਾ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ- ਇੰਸਪੈਕਟਰ (ਏ.ਐਸ.ਆਈ.) ਜਗਜੀਵਨ ਸਿੰਘ ਨੂੰ 10000…