Category: Chandigarh

‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 23 ਅਕਤੂਬਰ, 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ ਲਈ ਗੰਭੀਰ ਖ਼ਤਰਾ ਹੈ ਅਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਨੂੰ ਰੱਦ…

ਗ੍ਰਹਿ ਮੰਤਰੀ ਦੇ ਦਾਅਵੇ ਨੂੰ ਮਜ਼ਬੂਤ ਕਰਦਿਆਂ ਭਾਜਪਾ ਸਰਕਾਰ ਬਣਨ ਦਾ ਦਾਅਵਾ, ਭਾਜਪਾ 117 ਹਲਕਿਆਂ ਲਈ ਤਿਆਰ : ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 22 ਅਕਤੂਬਰ , 2026 – ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬਾ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ…

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਵਿੱਚ ਬੈਠੇ ਤਸਕਰਾਂ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ: ਡੀ.ਜੀ.ਪੀ. ਗੌਰਵ ਯਾਦਵ

ਚੰਡੀਗੜ੍ਹ/ਅੰਮ੍ਰਿਤਸਰ, 22 ਅਕਤੂਬਰ, 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ…

ਵਿਰੋਧੀ ਪਾਰਟੀਆਂ ਦੇ ਸ਼ਾਸਨ ਵਾਲੇ ਸੂਬਿਆਂ ਨਾਲੋਂ ਪੰਜਾਬ ਦੀ ਸਥਿਤੀ ਕਿਤੇ ਬਿਹਤਰ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 22 ਅਕਤੂਬਰ, 2026 ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਸ਼ਿਆਂ ਵਿਰੁੱਧ ਭਗਵੰਤ ਮਾਨ ਸਰਕਾਰ ਦੀ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਅੱਜ ਕਿਹਾ ਕਿ ਸਰਕਾਰ ਦੀ ਨਸ਼ਿਆਂ ਵਿਰੋਧੀ…

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 22 ਅਕਤੂਬਰ, 2026 ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। 16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ…

ਪੰਜਾਬ ਸਰਕਾਰ ਵੱਲੋਂ 1000 ਆਧੁਨਿਕ ਆਂਗਣਵਾੜੀ ਕੇਂਦਰਾਂ ਦੀ ਉਸਾਰੀ ਲਗਭਗ ਮੁਕੰਮਲ; ਹਰ ਬੱਚੇ ਦੇ ਰੌਸ਼ਨ ਭਵਿੱਖ ਲਈ ਮਜ਼ਬੂਤ ਨੀਂਹ: ਡਾ. ਬਲਜੀਤ ਕੌਰ

ਚੰਡੀਗੜ੍ਹ, 22 ਅਕਤੂਬਰ, 2026 ਬੱਚਿਆਂ ਦੇ ਸੁਨਹਿਰੇ ਭਵਿੱਖ ਅਤੇ ਮਹਿਲਾਵਾਂ ਦੀ ਭਲਾਈ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਚਲਾਇਆ ਜਾ ਰਿਹਾ ਮਹੱਤਵਪੂਰਨ ਉਪਰਾਲਾ ਹੁਣ ਸਫਲਤਾ…

ਭਗਵੰਤ ਮਾਨ ਸਰਕਾਰ ਨਸ਼ਿਆਂ ’ਤੇ ਕਾਬੂ ਪਾਉਣ ਵਿੱਚ ਨਾਕਾਮ, ਬਾਕੀ ਮਾਮਲੇ ਵੀ ਸੀਬੀਆਈ ਨੂੰ ਸੌਂਪੇ ਜਾਣ: ਅਮਿਤ ਸ਼ਾਹ

ਲੁਧਿਆਣਾ/ ਚੰਡੀਗੜ੍ਹ : 20 ਅਕਤੂਬਰ, 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਸੂਬੇ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹਿਣ ਦਾ ਦੋਸ਼ ਲਾਉਂਦਿਆਂ ਕੇਂਦਰੀ ਗ੍ਰਹਿ ਮੰਤਰੀ…

ਨਸ਼ਿਆਂ ਖਿਲਾਫ਼ ਅਵਾਜ਼ ਚੁੱਕਣ ਕਾਰਨ ਮਾਰੇ ਗਏ 3 ਵਿਅਕਤੀਆਂ ਦੇ ਪਰਿਵਾਰਾਂ ਨੂੰ ਮਿਲੇ ਅਮਿਤ ਸ਼ਾਹ

ਚੰਡੀਗੜ੍ਹ : 20 ਅਕਤੂਬਰ, 2026ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਗੁਰਦਾਸਪੁਰ, ਸੰਗਰੂਰ ਤੇ ਮਾਨਸਾ ਵਿੱਚ ਨਸ਼ਿਆਂ ਖਿਲਾਫ਼ ਅਵਾਜ਼ ਚੁੱਕਣ ਕਾਰਨ ਕਤਲ ਕੀਤੇ ਗਏ ਜਾਂ ਖੁਦਕਸ਼ੀ ਲਈ ਮਜ਼ਬੂਰ ਹੋਏ, ਬਿਕਰਮਜੀਤ…

ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ CBI ਹਵਾਲੇ ਕਰੇਗੀ : ਭਗਵੰਤ ਮਾਨ ਸਰਕਾਰ

ਚੰਡੀਗੜ੍ਹ, 20 ਅਕਤੂਬਰ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (CBI) ਨੂੰ…

ਵਿਜੀਲੈਂਸ ਬਿਊਰੋ ਵੱਲੋਂ ਇੱਕ ਲੱਖ ਰੁਪਏ ਰਿਸ਼ਵਤ ਲੈਂਦਾ ਐਸ.ਐਚ.ਓ. ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 20 ਅਕਤੂਬਰ, 2026 ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਥਾਣਾ ਧਾਰ ਕਲਾਂ, ਪਠਾਨਕੋਟ ਵਿਖ਼ੇ ਸਟੇਸ਼ਨ ਹਾਊਸ ਅਫਸਰ (ਐਸ.ਐਚ.ਓ.) ਵਜੋਂ ਤਾਇਨਾਤ ਇੰਸਪੈਕਟਰ ਗੁਲਸ਼ਨ ਕੁਮਾਰ…