Category: Chandigarh

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ

ਚੰਡੀਗੜ੍ਹ/ਸੰਗਰੂਰ, 20 ਅਕਤੂਬਰ, 2026 ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੀ ਚੇਅਰਪਰਸਨ ਸ੍ਰੀਮਤੀ ਰੀਨਾ ਗੁਪਤਾ ਨੇ ਅੱਜ ਤਹਿਸੀਲ ਸੁਨਾਮ, ਜ਼ਿਲ੍ਹਾ ਸੰਗਰੂਰ ਦੇ ਪਿੰਡ ਸ਼ੇਰੋਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਝੋਨੇ ਦੀ…

ਮਾਨ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ, ਸੀਬੀਆਈ ਜਾਂਚ ਤੋਂ ਬਾਅਦ ਹਰੇਕ ਗੁਨਾਹਗਾਰ ਹੋਵੇਗਾ ਸਲਾਖਾਂ ਪਿੱਛੇ – ਸੁਨੀਲ ਜਾਖੜ

ਚੰਡੀਗੜ੍ਹ, 20 ਅਕਤੂਬਰ , 2026 ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਦੌਰੇ ਨਾਲ ਪੰਜਾਬ ਵਿਚ ਇਕ ਊਮੀਦ ਦੀ ਕਿਰਨ ਜਾਗੀ ਹੈ, ਕਿ ਸੂਬੇ ਦੀ ਮਾਨ ਸਰਕਾਰ ਦੀ ਸਰਪ੍ਰਸਤੀ ਹੇਠ ਚੱਲ…

ਅਮਿਤ ਸ਼ਾਹ ਜਵਾਬ ਦੇਣ ਕਿ ਭਾਜਪਾ ਆਪਣੇ ਕਾਰਜਕਾਲ ਦੌਰਾਨ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਨਾਕਾਮ ਕਿਉਂ ਰਹੀ, ਕਿਸਾਨਾਂ ਨਾਲ ਕੀਤਾ ਗਿਆ ਸਲੂਕ ਪੰਜਾਬ ਨੂੰ ਚੰਗੀ ਤਰ੍ਹਾਂ ਯਾਦ ਹੈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 20 ਅਕਤੂਬਰ, 2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਤਿੱਖਾ ਹਮਲਾ ਬੋਲਦਿਆਂ ਚੁਣੌਤੀ ਦਿੱਤੀ ਕਿ ਉਹ ਚੋਣਾਂ ਵਿੱਚ ਸਿਆਸੀ ਲਾਹਾ ਖੱਟਣ…

ਪਿੰਡ ਅਲੀਸ਼ੇਰ ਹਾਦਸੇ ਦੇ ਜ਼ਖ਼ਮੀ ਮਨਰੇਗਾ ਵਰਕਰਾਂ ਦਾ ਕੈਬਨਿਟ ਮੰਤਰੀਆਂ ਬਰਿੰਦਰ ਕੁਮਾਰ ਗੋਇਲ ਤੇ ਡਾ. ਬਲਬੀਰ ਸਿੰਘ ਨੇ ਰਜਿੰਦਰਾ ਹਸਪਤਾਲ ਵਿਖੇ ਹਾਲ-ਚਾਲ ਜਾਣਿਆ

ਚੰਡੀਗੜ੍ਹ/ਪਟਿਆਲਾ, 19 ਅਕਤੂਬਰ, 2026 ਪੰਜਾਬ ਦੇ ਕੈਬਨਿਟ ਮੰਤਰੀਆਂ ਬਰਿੰਦਰ ਕੁਮਾਰ ਗੋਇਲ ਅਤੇ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਜ਼ੇਰੇ ਇਲਾਜ ਲਹਿਰਾ ਹਲਕੇ ਦੇ ਪਿੰਡ ਅਲੀਸ਼ੇਰ ਦੇ…

ਵਿਦੇਸ਼ੀ ਤਸਕਰਾਂ ਦੇ ਇਸ਼ਾਰੇ ’ਤੇ ਕੰਮ ਕਰ ਰਹੇ ਸਨ ਗ੍ਰਿਫਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਅੰਮ੍ਰਿਤਸਰ, 19 ਅਕਤੂਬਰ, 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਦਰਜ ਕਰਦਿਆਂ…

ਪੰਜਾਬ ਸਰਕਾਰ ਨੇ ‘ਮੇਰਾ ਘਰ-ਮੇਰੇ ਨਾਮ’ ਸਕੀਮ ਸ਼ੁਰੂ ਕਰਕੇ ਹਜ਼ਾਰਾਂ ਪਰਿਵਾਰਾਂ ਦਾ ਸੁਪਨਾ ਕੀਤਾ ਸਾਕਾਰ : ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ਖੰਨਾ, 19 ਅਕਤੂਬਰ , 2026 ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਖੰਨਾ ਦੇ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਪਿੰਡ ਮਾਣਕ ਮਾਜਰਾ ਵਿਖੇ ਲਾਲ ਲਕੀਰ ਅੰਦਰ ਆਉਂਦੇ 227 ਘਰਾਂ…

ਅਮਿਤ ਸ਼ਾਹ ਪੰਜਾਬ ਨੂੰ ਉਪਦੇਸ਼ ਦੇਣ ਤੋਂ ਪਹਿਲਾਂ ਦੇਸ਼ ’ਚ ਵਧ ਰਹੇ ਗੈਂਗਸਟਰਵਾਦ, ਫਿਰੌਤੀ ਤੇ ਨਸ਼ਾ ਤਸਕਰੀ ਦਾ ਜਵਾਬ ਦੇਣ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 19 ਅਕਤੂਬਰ 2026, ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ…

ਆਪ ਸਰਕਾਰ ਨਸ਼ਾ ਤਸ਼ਕਰਾਂ ਦੀ ਸਰਪ੍ਰਸਤੀ ਛੱਡੇ, ਨਸ਼ਾ ਤਸਕਰਾਂ ਖਿਲਾਫ ਕਰੇ ਠੋਸ ਕਰਵਾਈ-ਸੁਨੀਲ ਜਾਖੜ

ਚੰਡੀਗੜ੍ਹ, 19 ਅਕਤੂਬਰ, 2026 ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਆਪ ਸਰਕਾਰ ਨੂੰ ਨਸ਼ਾ ਤਸਕਰਾਂ ਦੀ ਸਰਪ੍ਰਸਤੀ ਛੱਡ ਨਸ਼ੇ ਦੀ ਰੋਕਥਾਮ ਲਈ ਠੋਕ ਕਰਵਾਈ ਕਰਨ ਲਈ ਕਿਹਾ…

ਨੀਰੂ ਬਾਜਵਾ ਦਾ ਵੱਡਾ ਫੈਸਲਾ: ਫ਼ਿਲਮ ‘ਥਾਪੀ’ ਦੀ ਸਿਨੇਮਾਘਰਾਂ ’ਚ ਰਿਲੀਜ਼ ਰੋਕੀ, ਪਰਵਿੰਦਰ ਝੋਟਾ ਦੇ ਮਾਮਲੇ ’ਚ ਇਨਸਾਫ਼ ਦਾ ਕੀਤਾ ਸਮਰਥਨ

ਚੰਡੀਗੜ੍ਹ, 18 ਅਕਤੂਬਰ 2026 ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਆਪਣੀ ਨਵੀਂ ਫ਼ਿਲਮ ‘ਥਾਪੀ’ ਦੀ ਸਿਨੇਮਾਘਰਾਂ ਵਿੱਚ ਸਕ੍ਰੀਨਿੰਗ ਰੋਕਣ ਦਾ ਐਲਾਨ ਕੀਤਾ ਹੈ। ਅਦਾਕਾਰਾ ਨੇ ਇਹ ਫੈਸਲਾ ਪੰਜਾਬ ਦੇ ਮੌਜੂਦਾ ਹਾਲਾਤ…

ਮੁੱਖ ਮੰਤਰੀ ਅਸਤੀਫ਼ਾ ਦੇਣ, ਨਹੀਂ ਤਾਂ ਲੋਕ ਸਰਕਾਰ ਨੂੰ ਸੱਤਾ ਤੋਂ ਬਾਹਰ ਕਰ ਦੇਣਗੇ: ਸਾਂਪਲਾ

ਚੰਡੀਗੜ੍ਹ, 16 ਅਕਤੂਬਰ , 2026 ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਫਿਲੌਰ ਵਿੱਚ ਕੀਤੀ ਗਈ…