Category: Chandigarh

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਮਾਸਟਰਸ਼ੈਫ ਇੰਡੀਆ ਦੀ ਪ੍ਰਤੀਯੋਗੀ ਹਰਮਨਪ੍ਰੀਤ ਕੌਰ ਨੂੰ ਸਾਲਾਂ ਪੁਰਾਣੀ ਬੀਮਾਰੀ ਅਤੇ ਇਲਾਜ ਦੇ ਵਧ ਰਹੇ ਖਰਚਿਆਂ ਤੋਂ ਦਿੱਤੀ ਰਾਹਤ

ਚੰਡੀਗੜ੍ਹ /ਪਟਿਆਲਾ,07 ਜੂਨ, 2026 ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਪਟਿਆਲਾ ਦੀ 51 ਸਾਲਾ ਉਦਮੀ ਅਤੇ ਮਾਸਟਰਸ਼ੈਫ ਇੰਡੀਆ ਸੀਜ਼ਨ-6 ਦੇ ਟਾਪ-20 ਪ੍ਰਤੀਯੋਗੀਆਂ ਵਿੱਚ ਆਪਣੀ ਥਾਂ ਬਣਾਉਣ ਵਾਲੀ…

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਚੰਡੀਗੜ੍ਹ/ਫਿਰੋਜ਼ਪੁਰ, 7 ਜੂਨ, 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਿਦਆਂ ਐਂਟੀ-ਗੈਂਗਸਟਰ ਟਾਸਕ ਫੋਰਸ…

ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਕੌਮੀ ਖੁਰਾਕ ਸੁਰੱਖਿਆ ਐਕਟ 2013 ਤਹਿਤ ਨਿਊਟ੍ਰੀਸ਼ਨਲ ਗਾਰਡਨ , ਸਕੂਲ ਸਿਹਤ ਪ੍ਰੋਗਰਾਮਾਂ ਅਤੇ ਜਨਤਕ ਜਾਗਰੂਕਤਾ ਦੀ ਕੀਤੀ ਸਮੀਖਿਆ

ਚੰਡੀਗੜ੍ਹ, 07 ਜੂਨ 2026 ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਹੋਈ, ਜਿਸ ਵਿੱਚ ਸਕੂਲਾਂ ਵਿੱਚ ਪੋਸ਼ਣ ਸਬੰਧੀ ਬਗੀਚੀਆਂ , ਸਕੂਲ ਸਿਹਤ ਪ੍ਰੋਗਰਾਮਾਂ…

ਭਾਜਪਾ ਨੇ ਰਾਜਨੀਤੀ ਨੂੰ ਇੱਕ ਅਜਿਹੀ ਮੰਡੀ ਬਣਾ ਦਿੱਤਾ ਹੈ ਜਿੱਥੇ ਸੱਤਾ ਲਈ ਵਫ਼ਾਦਾਰੀ ਅਤੇ ਵਿਚਾਰਧਾਰਾ ਦਾ ਸੌਦਾ ਕੀਤਾ ਜਾਂਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 5 ਜੂਨ 2026 ਆਮ ਆਦਮੀ ਪਾਰਟੀ (ਆਪ) ਨੇ ਅੱਜ ਇੱਥੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਰਾਜਨੀਤੀ ਨੂੰ ਇੱਕ ਅਜਿਹੀ ਮੰਡੀ ਬਣਾ ਦਿੱਤਾ ਹੈ ਜਿੱਥੇ ਸੱਤਾ ਲਈ ਵਫ਼ਾਦਾਰੀ,…

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 5 ਜੂਨ 2026 ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ ਵੱਡੇ ਯਤਨ ਤਹਿਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ 6 ਮੁਲਾਜ਼ਮ…

ਪਾਣੀ ਦੀ ਚਿਰੋਕਣੀ ਘਾਟ ਹੋਈ ਦੂਰ; ਜਲੰਧਰ,ਐਸ.ਬੀ.ਐਸ. ਨਗਰ, ਕਪੂਰਥਲਾ ਅਤੇ ਹੁਸ਼ਿਆਰਪੁਰ ਵਿੱਚ ਸਿੰਜਾਈ ਸਹੂਲਤਾਂ ਹੋਈਆਂ ਮਜ਼ਬੂਤ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ, 4 ਜੂਨ, 2026 ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ ਫੂਕਦਿਆਂ ਪੰਜਾਬ ਸਰਕਾਰ ਨੇ ਬਿਸਤ ਦੋਆਬ ਨਹਿਰ ਦੀ ਮੁੜ-ਬਹਾਲੀ ਨਾਲ ਦੁਆਬਾ ਖੇਤਰ ਦੇ ਖੇਤਾਂ ਦੀ ਨੁਹਾਰ ਬਦਲਦਿਆਂ ਕਿਸਾਨਾਂ ਦੇ…

ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 4 ਜੂਨ, 2026 ਮਾਨਸੂਨ ਤੋਂ ਪਹਿਲਾਂ ਸੀਵਰੇਜ ਓਵਰਫਲੋਅ ਅਤੇ ਸ਼ਹਿਰਾਂ ਵਿੱਚ ਪਾਣੀ ਭਰਨ ਦੀ ਸਮੱਸਿਆ ਨੂੰ ਹੱਲ ਕਰਨ ਵਾਸਤੇ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ…

ਭਗਵੰਤ ਮਾਨ ਸਰਕਾਰ ਨੇ ਕਈ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਗੱਲਬਾਤ, ਸਮੇਂ ਸਿਰ ਹੱਲ ਯਕੀਨੀ ਬਣਾਉਣ ਲਈ ਖੇਤਰ-ਵਾਰ ਮੁੱਦਿਆਂ ਦੀ ਕੀਤੀ ਸਮੀਖਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਕਿ ਸੂਬੇ ਦੇ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ…

ਕੈਡਿਟ ਸੁਖਰਾਜ ਅਤੇ ਜਸਨੂਰ ਨੇ ਪੰਜਾਬ ਦਾ ਮਾਣ ਵਧਾਇਆ: ਅਮਨ ਅਰੋੜਾ

ਚੰਡੀਗੜ੍ਹ, 4 ਜੂਨ, 2026 ਇੱਕ ਸ਼ਾਨਦਾਰ ਪ੍ਰਾਪਤੀ ਦਰਜ ਕਰਦਿਆਂ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ. ਮੋਹਾਲੀ ਦੇ 10ਵੇਂ ਕੋਰਸ ਦੇ ਦੋ ਕੈਡਿਟਾਂ ਨੇ ਏਅਰ ਫੋਰਸ ਕਾਮਨ ਐਡਮਿਸ਼ਨ ਟੈਸਟ…

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ ਗਸ਼ਤ ਵਧਾਉਣ ਦੇ ਨਿਰਦੇਸ਼

ਚੰਡੀਗੜ•, 2 ਜੂਨ, 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਦੇ ਮੱਦੇਨਜ਼ਰ ਵੱਡੇ ਯਤਨ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ…