Category: India

ਦਿੱਲੀ ਤੋਂ ਕੀਤਾ ਕਾਬੂ, ਜਲੰਧਰ ਦੀ ਅਦਾਲਤ ਨੇ 7 ਦਿਨਾਂ ਦੇ ਰਿਮਾਂਡ ’ਤੇ ਭੇਜਿਆ

ਨਵੀਂ ਦਿੱਲੀ, 24 ਅਕਤੂਬਰ 2026 ਅਮਰੀਕਾ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤੀਆਂ ਨੂੰ ਭੇਜਣ ਦੇ ਕਥਿਤ ਡੰਕੀ ਰੂਟ ਨੈੱਟਵਰਕ ਦੀ ਜਾਂਚ ਦੌਰਾਨ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਟਰੈਵਲ ਏਜੰਟ ਤਰੁਣ ਖੋਸਲਾ ਨੂੰ…

ਪੰਜਾਬ: ਰਵਿੰਦਰ ਸਿੰਘ ਬ੍ਰਹਮਪੁਰਾ ਨੇ ਨਵੀਂ ਦਿੱਲੀ ’ਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 24 ਅਕਤੂਬਰ 2026 ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿਖੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ…

ਦਲੇਰ ਮਹਿੰਦੀ ਦੇ ਸਟੇਜ ਸ਼ੋਅ ਦੌਰਾਨ ਹੋਏ ਵਿਵਾਦ ਨੂੰ ਗੱਲਬਾਤ ਰਾਹੀਂ ਸੁਲਝਾਉਣ ਦੀ ਅਪੀਲ; ਮੰਤਰੀ ਸੁਬੋਧ ਉਨਿਆਲ ਦੀ ਟਿੱਪਣੀ ਤੋਂ ਬਾਅਦ ਭਖਿਆ ਸੀ ਮਾਮਲਾ

ਦੇਹਰਾਦੂਨ, 24 ਅਕਤੂਬਰ 2026 ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਪੰਜਾਬੀ ਗਾਇਕ ਦਲੇਰ ਮਹਿੰਦੀ ਨਾਲ ਫ਼ੋਨ ’ਤੇ ਗੱਲਬਾਤ ਕਰਦਿਆਂ ਉਨ੍ਹਾਂ ਦੀ ਖ਼ੈਰੀਅਤ ਪੁੱਛੀ ਅਤੇ ਹਾਲ ਹੀ ਵਿੱਚ ਹੋਏ…

ਟਾਈਗਰ ਸ਼ਰਾਫ ’ਤੇ ਫਾਇਰਿੰਗ ਮਗਰੋਂ ਬਾਲੀਵੁੱਡ ’ਚ ਚਿੰਤਾ, ਸ਼ਤਰੂਘਨ ਸਿਨਹਾ ਤੇ ਮੀਕਾ ਸਿੰਘ ਨੇ ਜਤਾਈ ਨਾਰਾਜ਼ਗੀ

ਮੁੰਬਈ, 19 ਅਕਤੂਬਰ 2026, ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ’ਤੇ ਮੁੰਬਈ ਦੇ ਜੂਹੂ ਇਲਾਕੇ ਵਿੱਚ ਹੋਈ ਫਾਇਰਿੰਗ ਦੀ ਘਟਨਾ ਤੋਂ ਬਾਅਦ ਫਿਲਮ ਇੰਡਸਟਰੀ ਦੀਆਂ ਕਈ ਹਸਤੀਆਂ ਨੇ ਚਿੰਤਾ ਪ੍ਰਗਟਾਈ ਹੈ। ਅਦਾਕਾਰ…

ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਪੈਰਿਸ, 18 ਅਕਤੂਬਰ, 2026 ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ ‘ਤੇ ਵਿਸਤਾਰ ਕਰਨ ਅਤੇ ਬਰਾਮਦ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ…

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ’ਤੇ ਫਾਇਰਿੰਗ, ਵਾਲ-ਵਾਲ ਬਚੇ ਅਦਾਕਾਰ; ਡਰਾਈਵਰ ਸਮੇਤ 2 ਵਿਅਕਤੀ ਜ਼ਖ਼ਮੀ

ਮੁੰਬਈ, 18 ਅਕਤੂਬਰ 2026 ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ’ਤੇ ਮੁੰਬਈ ਦੇ ਜੁਹੂ ਇਲਾਕੇ ਵਿੱਚ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ਨੂੰ ਨਿਸ਼ਾਨਾ ਬਣਾਉਂਦਿਆਂ…

ਬ੍ਰੇਕਿੰਗ ਨਿਊਜ਼: “ਅਡਾਨੀ ਪੋਰਟ ਰਾਹੀਂ ਪੰਜਾਬ ’ਚ ਨਸ਼ੇ ਤੁਸੀਂ ਫੈਲਾਏ” — ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਦਿੱਤਾ ਜਵਾਬ

ਨਵੀਂ ਦਿੱਲੀ, 16 ਅਕਤੂਬਰ 2026 ਪੰਜਾਬ ਵਿੱਚ ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਪਲਟਵਾਰ…

ਏਅਰ ਇੰਡੀਆ ਦੀ ਉਡਾਣ ’ਚ ਬੰਬ ਦੀ ਧਮਕੀ, ਜੈਪੁਰ ’ਚ ਕਰਵਾਈ ਐਮਰਜੈਂਸੀ ਲੈਂਡਿੰਗ

ਨਵੀਂ ਦਿੱਲੀ, 14 ਅਕਤੂਬਰ 2026 ਜਰਮਨੀ ਦੇ ਫ੍ਰੈਂਕਫਰਟ ਤੋਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਅੰਤਰਰਾਸ਼ਟਰੀ ਉਡਾਣ ਵਿੱਚ ਬੰਬ ਹੋਣ ਦੀ ਧਮਕੀ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ। ਸੁਰੱਖਿਆ ਅਲਰਟ…

ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ ਅੱਜ ਰਾਤ 8 ਵਜੇ ਮਿਲੇਗਾ INDIA ਗਠਜੋੜ ਦਾ ਵਫ਼ਦ, ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਸੌਂਪਣਗੇ ਮੰਗ ਪੱਤਰ

ਨਵੀਂ ਦਿੱਲੀ, 9 ਅਕਤੂਬਰ 2026 ਦੇਸ਼ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੋਧ (SIR) ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਵਿਰੋਧੀ ਗਠਜੋੜ INDIA ਦੇ ਸੰਸਦ ਮੈਂਬਰ ਅੱਜ ਸ਼ੁੱਕਰਵਾਰ ਰਾਤ…

ਯੂਪੀ ਕੈਬਨਿਟ ਨੇ ਨਾਮ ਬਦਲਣ ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ, ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕੀਤਾ ਐਲਾਨ

ਲਖਨਊ, 9 ਅਕਤੂਬਰ, 2026 ਉੱਤਰ ਪ੍ਰਦੇਸ਼ ਦੇ ਜੇਵਰ ਵਿੱਚ ਸਥਿਤ ਨੋਇਡਾ ਇੰਟਰਨੈਸ਼ਨਲ ਏਅਰਪੋਰਟ ਦਾ ਨਾਮ ਬਦਲ ਕੇ ‘ਨਰਿੰਦਰ ਮੋਦੀ ਇੰਟਰਨੈਸ਼ਨਲ ਏਅਰਪੋਰਟ, ਨੋਇਡਾ-ਜੇਵਰ’ ਰੱਖਿਆ ਜਾਵੇਗਾ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸ਼ੁੱਕਰਵਾਰ…