Category: Politics

ਪੰਥ ਵਿਰੋਧੀ ਅਤੇ ਪੰਜਾਬ ਵਿਰੋਧੀ ਤਾਕਤਾਂ ਨੇ ਮਨਘੜਤ ਵੀਡੀਓ ਰਾਹੀਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕੀਤੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਮੋਹਾਲੀ 19 ਜੂਨ, 2026 ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨਾਲ ਵੀਰਵਾਰ ਨੂੰ…

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਗੁਨਾਹ ਕਬੂਲਣਾ ਅਤੇ ਜਨਤਾ ਦੇ ਸਾਹਮਣੇ ਮੁਕਰਨਾ ਸਰਵਉੱਚ ਸਿੱਖ ਸੰਸਥਾ ਦੀ ਤੌਹੀਨ ਹੈ: ਬਲਤੇਜ ਪੰਨੂ

ਚੰਡੀਗੜ੍ਹ, 12 ਜੂਨ, 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਹੋਏ ਨਵੇਂ ਖੁਲਾਸਿਆਂ ਨੇ ਇੱਕ ਵਾਰ ਫਿਰ ਸ਼੍ਰੋਮਣੀ…

ਧੂਰੀ ਜਨਸਭਾ ਵਿੱਚ ਖਾਲੀ ਕੁਰਸੀਆਂ ਨੇ ਭਾਜਪਾ ਨੂੰ ਦਿਖਾਇਆ ਅਸਲੀ ਆਈਨਾ, ਪੰਜਾਬ ਵਿੱਚ ਨਫ਼ਰਤ ਦੀ ਰਾਜਨੀਤੀ ਲਈ ਕੋਈ ਥਾਂ ਨਹੀਂ: ਹਰਪਾਲ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਧੂਰੀ ਜਨਸਭਾ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਹਮਲਾ ਬੋਲਿਆ ਹੈ। ਚੀਮਾ ਨੇ ਕਿਹਾ ਕਿ…

ਬੀਜੇਪੀ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਕਰਕੇ ਜਨਤਾ ਨੂੰ ਲੁੱਟਣ ਲਈ ਵਿਸ਼ਵਵਿਆਪੀ ਤਣਾਅ ਨੂੰ ਬਹਾਨੇ ਵਜੋਂ ਵਰਤ ਰਹੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 7 ਜੂਨ, 2026 ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਤਵਾਰ ਨੂੰ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ ਹੋਏ ਤਾਜ਼ਾ…

ਭਾਜਪਾ ਪੰਜਾਬ ਪ੍ਰਧਾਨ ਸ਼੍ਰੀ ਕੇਵਲ ਸਿੰਘ ਢਿੱਲੋਂ ਨੇ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ; ਪੰਜਾਬ ਦੀ ਵਿਗੜਦੀ ਕਾਨੂੰਨ-ਵਿਵਸਥਾ, ਨਸ਼ੇ ਦੀ ਸਮੱਸਿਆ ਅਤੇ ਸਰਹੱਦੀ ਸਥਿਤੀ ਬਾਰੇ ਹੋਈ ਵਿਚਾਰ-ਚਰਚਾ

ਚੰਡੀਗੜ, 7 ਜੂਨ, 2026 ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਸ਼੍ਰੀ ਕੇਵਲ ਸਿੰਘ ਢਿੱਲੋਂ ਨੇ ਅੱਜ ਨਵੀਂ ਦਿੱਲੀ ਵਿੱਚ ਮਾਣਯੋਗ ਕੇਂਦਰੀ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੇ…

ਭਾਜਪਾ ਨੇ ਰਾਜਨੀਤੀ ਨੂੰ ਇੱਕ ਅਜਿਹੀ ਮੰਡੀ ਬਣਾ ਦਿੱਤਾ ਹੈ ਜਿੱਥੇ ਸੱਤਾ ਲਈ ਵਫ਼ਾਦਾਰੀ ਅਤੇ ਵਿਚਾਰਧਾਰਾ ਦਾ ਸੌਦਾ ਕੀਤਾ ਜਾਂਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 5 ਜੂਨ 2026 ਆਮ ਆਦਮੀ ਪਾਰਟੀ (ਆਪ) ਨੇ ਅੱਜ ਇੱਥੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਰਾਜਨੀਤੀ ਨੂੰ ਇੱਕ ਅਜਿਹੀ ਮੰਡੀ ਬਣਾ ਦਿੱਤਾ ਹੈ ਜਿੱਥੇ ਸੱਤਾ ਲਈ ਵਫ਼ਾਦਾਰੀ,…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਚੋਣ ਵਿਭਾਗ ਦੇ ਸੇਵਾ ਨਿਯਮਾਂ ’ਚ ਸੋਧ ਨੂੰ ਹਰੀ ਝੰਡੀ, ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਨੂੰ ਸੁਚਾਰੂ ਰੂਪ ਵਿੱਚ ਯਕੀਨੀ ਬਣਾਇਆ ਜਾ ਸਕੇਗਾ

ਚੰਡੀਗੜ੍ਹ, 1 ਜੂਨ, 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਦੀ ਚੋਣ…

ਐਸ.ਸੀ. ਕਮਿਸ਼ਨ ਵੱਲੋਂ ਰਵਨੀਤ ਸਿੰਘ ਬਿੱਟੂ ਵੱਲੋਂ 4 ਜੂਨ ਨੂੰ ਤਲਬ

ਚੰਡੀਗੜ੍ਹ, 01 ਜੂਨ , 2026 ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਜਾਤੀਸੂਚਕ ਸ਼ਬਦ ਵਰਤਣ ਸਬੰਧੀ ਮਾਮਲੇ ਵਿੱਚ ਆਪਣਾ ਪੱਖ ਰੱਖਣ ਲਈ 4…

ਆਜ਼ਾਦ ਉਮੀਦਵਾਰਾਂ ਨੇ ਵੀ ਭਾਜਪਾ ਨਾਲੋਂ ਵੱਧ ਸੀਟਾਂ ਹਾਸਲ ਕੀਤੀਆਂ; 2027 ਵਿੱਚ ਕਾਂਗਰਸ, ਅਕਾਲੀ ਅਤੇ ਭਾਜਪਾ ਦੂਜੇ, ਤੀਜੇ ਅਤੇ ਚੌਥੇ ਸਥਾਨ ਲਈ ਲੜਨਗੇ ਜਦੋਂਕਿ ‘ਆਪ’ ਆਸਾਨੀ ਨਾਲ ਸਰਕਾਰ ਬਣਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 31 ਮਈ, 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਜਾਣ ਤੋਂ ਬਾਅਦ ਬੁਖਲਾਹਟ ਵਿੱਚ ਆ ਕੇ ਵਿਰੋਧੀ ਪਾਰਟੀਆਂ…

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ

ਚੰਡੀਗੜ੍ਹ, 31 ਮਈ, 2026 ਭਾਰਤੀ ਚੋਣ ਕਮਿਸ਼ਨ ਵਲੋਂ ਅੱਜ ਪੰਜਾਬ ਰਾਜ ਲਈ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਪਹਿਲਾਂ ਐਲਾਨੇ ਗਏ ਪ੍ਰੋਗਰਾਮ ਵਿੱਚ ਅੰਸ਼ਕ ਸੋਧ ਕਰਨ ਸਬੰਧੀ ਪੱਤਰ…