Category: Punjab

ਪੰਜਾਬ ਵਿੱਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਲੋੜ: ਸੁਨੀਲ ਜਾਖੜ

ਮਾਨਸਾ/ਚੰਡੀਗੜ੍ਹ, 24 ਅਕਤੂਬਰ , 2026 ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟੇ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪਰਵਿੰਦਰ ਸਿੰਘ ਝੋਟੇ ਦੇ ਮਨ…

1 ਨਵੰਬਰ ਨੂੰ ਰੈਲੀ ਨਾਲ ਕਾਂਗਰਸ ਸਿੱਖਾਂ ਦੇ ਜ਼ਖ਼ਮਾਂ ’ਤੇ ਲੂਣ ਛਿੜਕ ਰਹੀ : ਕੇਵਲ ਸਿੰਘ ਢਿੱਲੋਂ

ਲੁਧਿਆਣਾ, 24 ਅਕਤੂਬਰ , 2026 ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਂਗਰਸ ਪਾਰਟੀ ਵੱਲੋਂ 1 ਨਵੰਬਰ ਨੂੰ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਰੈਲੀ ਕਰਨ ਦੇ ਫ਼ੈਸਲੇ ਦੀ…

ਕਿਸਾਨਾਂ ਨੂੰ 24 ਘੰਟਿਆਂ ‘ਚ ਫਸਲ ਦਾ ਭੁਗਤਾਨ ਕੀਤਾ ਜਾ ਰਿਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਪੁਰਾ; 23 ਅਕਤੂਬਰ, 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਰਾਜਪੁਰਾ ਮੰਡੀ ਵਿਖੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ। ਕਿਸਾਨਾਂ…

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਵਿੱਚ ਬੈਠੇ ਤਸਕਰਾਂ ਦੇ ਇਸ਼ਾਰੇ ‘ਤੇ ਕੰਮ ਕਰ ਰਹੇ ਸਨ: ਡੀ.ਜੀ.ਪੀ. ਗੌਰਵ ਯਾਦਵ

ਚੰਡੀਗੜ੍ਹ/ਅੰਮ੍ਰਿਤਸਰ, 22 ਅਕਤੂਬਰ, 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ…

ਭਗਵੰਤ ਮਾਨ ਸਰਕਾਰ ਨਸ਼ਿਆਂ ’ਤੇ ਕਾਬੂ ਪਾਉਣ ਵਿੱਚ ਨਾਕਾਮ, ਬਾਕੀ ਮਾਮਲੇ ਵੀ ਸੀਬੀਆਈ ਨੂੰ ਸੌਂਪੇ ਜਾਣ: ਅਮਿਤ ਸ਼ਾਹ

ਲੁਧਿਆਣਾ/ ਚੰਡੀਗੜ੍ਹ : 20 ਅਕਤੂਬਰ, 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ’ਤੇ ਸੂਬੇ ਵਿੱਚੋਂ ਨਸ਼ਿਆਂ ਨੂੰ ਖ਼ਤਮ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹਿਣ ਦਾ ਦੋਸ਼ ਲਾਉਂਦਿਆਂ ਕੇਂਦਰੀ ਗ੍ਰਹਿ ਮੰਤਰੀ…

ਨਸ਼ਿਆਂ ਖਿਲਾਫ਼ ਅਵਾਜ਼ ਚੁੱਕਣ ਕਾਰਨ ਮਾਰੇ ਗਏ 3 ਵਿਅਕਤੀਆਂ ਦੇ ਪਰਿਵਾਰਾਂ ਨੂੰ ਮਿਲੇ ਅਮਿਤ ਸ਼ਾਹ

ਚੰਡੀਗੜ੍ਹ : 20 ਅਕਤੂਬਰ, 2026ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਗੁਰਦਾਸਪੁਰ, ਸੰਗਰੂਰ ਤੇ ਮਾਨਸਾ ਵਿੱਚ ਨਸ਼ਿਆਂ ਖਿਲਾਫ਼ ਅਵਾਜ਼ ਚੁੱਕਣ ਕਾਰਨ ਕਤਲ ਕੀਤੇ ਗਏ ਜਾਂ ਖੁਦਕਸ਼ੀ ਲਈ ਮਜ਼ਬੂਰ ਹੋਏ, ਬਿਕਰਮਜੀਤ…

ਪੰਜਾਬ: ਅਮਿਤ ਸ਼ਾਹ ਨੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ, ਇਨਸਾਫ਼ ਦਾ ਦਿੱਤਾ ਭਰੋਸਾ

ਗੁਰਦਾਸਪੁਰ, 20 ਅਕਤੂਬਰ 2026 ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਇੱਕ ਰੋਜ਼ਾ ਦੌਰੇ ਦੌਰਾਨ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਮਾੜੀ ਪੰਨਵਾਂ ਵਿੱਚ ਮ੍ਰਿਤਕ ਬਿਕਰਮਜੀਤ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ…

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ, ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਸਾਂਝੇ ਯਤਨਾਂ ਦੀ ਅਪੀਲ

ਚੰਡੀਗੜ੍ਹ/ਸੰਗਰੂਰ, 20 ਅਕਤੂਬਰ, 2026 ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀਪੀਸੀਬੀ) ਦੀ ਚੇਅਰਪਰਸਨ ਸ੍ਰੀਮਤੀ ਰੀਨਾ ਗੁਪਤਾ ਨੇ ਅੱਜ ਤਹਿਸੀਲ ਸੁਨਾਮ, ਜ਼ਿਲ੍ਹਾ ਸੰਗਰੂਰ ਦੇ ਪਿੰਡ ਸ਼ੇਰੋਂ ਦਾ ਦੌਰਾ ਕਰਕੇ ਕਿਸਾਨਾਂ ਨਾਲ ਝੋਨੇ ਦੀ…

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਸਖ਼ਤ ਕੈਦ ਦੀ ਸਜ਼ਾ

ਪਟਿਆਲਾ, 20 ਅਕਤੂਬਰ 2026 ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਦੇ ਇੱਕ ਮਾਮਲੇ ਵਿੱਚ ਪਟਿਆਲਾ ਦੀ ਅਦਾਲਤ ਨੇ ਇੱਕ ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਇਹ ਮਾਮਲਾ…

ਜਲੰਧਰ ’ਚ ਬੱਸ ਦੀਆਂ ਬ੍ਰੇਕਾਂ ਫੇਲ੍ਹ ਹੋਣ ਕਾਰਨ ਫਲਾਈਓਵਰ ’ਤੇ ਹਾਦਸਾ, ਤਿੰਨ ਵਾਹਨ ਟਕਰਾਏ

ਜਲੰਧਰ, 19 ਅਕਤੂਬਰ 2026 ਜਲੰਧਰ ਬੱਸ ਸਟੈਂਡ ਨੇੜੇ ਫਲਾਈਓਵਰ ’ਤੇ ਬੱਸ ਦੀਆਂ ਬ੍ਰੇਕਾਂ ਫੇਲ੍ਹ ਹੋਣ ਕਾਰਨ ਸੜਕ ਹਾਦਸਾ ਵਾਪਰ ਗਿਆ। ਇਸ ਦੌਰਾਨ ਤਿੰਨ ਵਾਹਨ ਆਪਸ ਵਿੱਚ ਟਕਰਾ ਗਏ। ਹਾਦਸੇ ਕਾਰਨ…