ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਮਲੇਰਕੋਟਲਾ ਲਈ ਵੱਡਾ ਐਲਾਨ, ਮੈਡੀਕਲ ਕਾਲਜ ਹੋਵੇਗਾ ਸਥਾਪਤ, ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ
ਮਲੇਰਕੋਟਲਾ, 21 ਮਾਰਚ 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਲੇਰਕੋਟਲਾ ਵਿੱਚ ਲੋ ਕਾਂ ਨਾਲ ਈਦ ਮਨਾਈ। ਇੱਥੇ ਈਦਗਾਹ ਵਿੱਚ ਈਦ ਦੇ ਪਾਵਨ ਮੌਕੇ ਮੁੱਖ ਮੰਤਰੀ ਨੇ 563 ਕਰੋੜ…
