Category: Punjab

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ 3,524 ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕਰਵਾਏ

ਚੰਡੀਗੜ੍ਹ, 30 ਜੁਲਾਈ 2026 ਪੰਜਾਬ ਸਰਕਾਰ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਅੱਖਾਂ ਦੀਆਂ ਗੁਣਵੱਤਾਪੂਰਨ ਸਿਹਤ ਸੇਵਾਵਾਂ ਦਾ ਦਾਇਰਾ ਲਗਾਤਾਰ ਵਧਾ ਰਹੀ ਹੈ। ਇਸ ਯੋਜਨਾ ਤਹਿਤ ਹਜ਼ਾਰਾਂ ਮਰੀਜ਼ਾਂ ਨੂੰ ਸਰਕਾਰੀ ਅਤੇ…

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ ਸੰਦੇਸ਼ ਪੰਜਾਬ ਦੇ ਕੋਨੇ-ਕੋਨੇ ਤੱਕ ਪਹੁੰਚੇਗਾ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡਾਕੂਮੈਂਟਰੀ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਸੰਗਰੂਰ; 01 ਜੁਲਾਈ, 2026 ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਅਤੇ ਸ਼ਰਧਾ ਪੂਰਵਕ ਮਨਾਉਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਹਲਕੇ ਨੂੰ ਵੱਡਾ ਤੋਹਫ਼ਾ; ਟ੍ਰੈਫਿਕ ਦੀ ਸਮੱਸਿਆ ਨੂੰ ਖ਼ਤਮ ਕਰਨ ਅਤੇ ਖੇਤਰੀ ਸੰਪਰਕ ਨੂੰ ਮਜ਼ਬੂਤ ਕਰਨ ਲਈ ਰੋਡ ਓਵਰ ਬ੍ਰਿਜ ਦਾ ਰੱਖਿਆ ਨੀਂਹ ਪੱਥਰ

ਧੂਰੀ (ਸੰਗਰੂਰ), 01 ਜੁਲਾਈ, 2026 ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੀ ਅਟੁੱਟ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਵਿਖੇ 54.76 ਕਰੋੜ…

ਬਠਿੰਡਾ ਵਿੱਚ ਸੰਖੇਪ ਮੁੱਠਭੇੜ ਤੋਂ ਬਾਅਦ ਚਾਰ ਮੁਲਜ਼ਮ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ/ਬਠਿੰਡਾ, 01 ਜੁਲਾਈ, 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ…

ਕੰਕਰੀਟ ਲਾਈਨਿੰਗ ਨਾਲ ਕਲਿਆਣ ਰਜਵਾਹੇ ਦੀ ਨਹਿਰੀ ਪਾਣੀ ਲਿਜਾਣ ਦੀ ਸਮਰੱਥਾ ਵਧੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 01 ਜੁਲਾਈ, 2026 ਪੰਜਾਬ ਦੇ ਤੇਜ਼ੀ ਨਾਲ ਘਟ ਰਹੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਸਿੰਚਾਈ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਲਈ ਇੱਕ ਵੱਡੀ ਪਹਿਲਕਦਮੀ ਕਰਦਿਆਂ ਪੰਜਾਬ ਦੇ…

ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੰਮ੍ਰਿਤਸਰ ਵਿੱਚ ‘ਇੱਕ ਸ਼ਾਮ ਭਗਵਾਨ ਸ਼ਿਵ ਜੀ ਕੇ ਨਾਮ’ ਭਜਨ ਸੰਧਿਆ ਵਿੱਚ ਸ਼ਾਮਲ ਹੋਏ

ਅੰਮ੍ਰਿਤਸਰ; 29 ਜੂਨ, 2026 ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ਲਈ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੀ ਅਟੁੱਟ ਵਚਨਬੱਧਤਾ ਨੂੰ ਦੁਹਰਾਉਂਦੇ…

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨਾ

ਫ਼ਰੀਦਕੋਟ; 29 ਜੂਨ, 2026ਪੰਜਾਬ ਨੂੰ ਨਸ਼ਾ ਮੁਕਤ, ਸਿਹਤਮੰਦ ਅਤੇ ਖੇਡ ਸੱਭਿਆਚਾਰ ਵਾਲਾ ਸੂਬਾ ਬਣਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ…

ਇਸ਼ਤਿਹਾਰਾਂ ਵਿੱਚ ਸਰਪਲੱਸ, ਜ਼ਮੀਨ ‘ਤੇ ਬਿਜਲੀ ਗਾਇਬ: ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 29 ਜੂਨ, 2026: ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਬਿਜਲੀ ਕੱਟਾਂ ਤੋਂ ਪਰੇਸ਼ਾਨ ਹੋ ਕੇ ਅੱਜ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਅਤੇ ਪਿਛਲੇ ਕੁਝ ਦਿਨਾਂ ਤੋਂ ਲਗਾਏ ਜਾ ਰਹੇ ਧਰਨੇ…

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਅੰਮ੍ਰਿਤਸਰ; 29 ਜੂਨ, 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੁੜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ। ਇਸ ਦੇ ਨਾਲ ਹੀ…

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਮਈ 2026 ਦਰਮਿਆਨ 1055 ਦਰਜ ਮਾਮਲਿਆਂ ਵਿੱਚ 1111 ਮੁਲਜ਼ਮ ਗ੍ਰਿਫ਼ਤਾਰ

ਚੰਡੀਗੜ੍ਹ, 29 ਜੂਨ 2026: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ‘ਜ਼ੀਰੋ ਟਾਲਰੈਂਸ’ ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ 16-03-2022 ਤੋਂ 31-05-2026 ਤੱਕ ਵਿੱਢੀ ਆਪਣੀ ਮੁਹਿੰਮ ਦੌਰਾਨ ਕੁੱਲ 1055 ਕੇਸ ਦਰਜ…