ਗੈਂਗਸਟਰਾਂ ‘ਤੇ ਵਾਰ ਦਾ 239ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਈਂ ਛਾਪੇਮਾਰੀ; 303 ਕਾਬੂ

ਚੰਡੀਗੜ੍ਹ, 17 ਸਤੰਬਰ, 2026 ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 239ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ…

ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ 27 ਨਵੰਬਰ ਨੂੰ

ਚੰਡੀਗੜ੍ਹ, 17 ਸਤੰਬਰ, 2026 ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 27 ਨਵੰਬਰ, 2026 ਨੂੰ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਈ ਜਾਵੇਗੀ। ਇਹ ਮੌਕ ਡਰਿੱਲ…

ਪੰਜਾਬ ਯੂਨੀਵਰਸਿਟੀ ਵੱਲੋਂ ‘ਫੈਸਟਸ਼੍ਰਿਫਟ: ਏ ਟ੍ਰਿਬਿਊਟ ਟੂ ਦ ਅਕਾਦਮਿਕ ਲੀਡਰਸ਼ਿਪ ਐਂਡ ਮੈਂਟਰਸ਼ਿਪ ਆਫ਼ ਪ੍ਰੋ. ਭੀਮ ਐੱਸ. ਦਹੀਆ’ ਲੋਕ ਅਰਪਣ

ਚੰਡੀਗੜ੍ਹ, 17 ਸਤੰਬਰ, 2026 ਅੱਜ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦੇ ਆਈ.ਸੀ.ਐਸ.ਐਸ.ਆਰ. ਸੈਮੀਨਾਰ ਹਾਲ ਵਿਖੇ ਇੱਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਪ੍ਰੋ. ਭੀਮ ਐੱਸ. ਦਹੀਆ ਦੇ ਸਨਮਾਨ ਵਜੋਂ ‘ਫੈਸਟਸ਼੍ਰਿਫਟ: ਏ ਟ੍ਰਿਬਿਊਟ…

ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਬਹੁਤ ਜ਼ਰੂਰੀ- ਡਾ. ਬਲਜੀਤ ਕੌਰ

ਚੰਡੀਗੜ੍ਹ/ਮਲੋਟ/ਸ੍ਰੀ ਮੁਕਤਸਰ ਸਾਹਿਬ, 17 ਸਤੰਬਰ, 2026 ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਸੁਚੱਜੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’…

ਅੰਮ੍ਰਿਤਸਰ ਤੋਂ 27 ਕਿਲੋ ਹੈਰੋਇਨ ਅਤੇ ਇੱਕ ਅਤਿ-ਆਧੁਨਿਕ ਪਿਸਤੌਲ ਬਰਾਮਦ; ਚਾਰ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 16 ਸਤੰਬਰ, 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ…

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ 3 ਨਵੇਂ ਕਲਰਕਾਂ ਨੂੰ ਨਿਯੁਕਤੀ ਪੱਤਰ ਤਕਸੀਮ

ਚੰਡੀਗੜ੍ਹ, 16 ਸਤੰਬਰ, 2026 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਅਤੇ ਸਰਕਾਰੀ…

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੇ ਗੁਰਗੇ ਨੂੰ ਕੈਨੇਡਾ ਤੋਂ ਡਿਪੋਰਟ ਕੀਤੇ ਜਾਣ ਉਪਰੰਤ ਹਿਰਾਸਤ ਵਿੱਚ ਲਿਆ

ਚੰਡੀਗੜ੍ਹ, 15 ਸਤੰਬਰ, 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਗੈਂਗਸਟਰ ਨੈੱਟਵਰਕਾਂ ਦਾ ਖਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਸੰਗਠਿਤ ਅਪਰਾਧ ਵਿਰੁੱਧ ਵੱਡੀ…

ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਚੰਡੀਗੜ੍ਹ, 15 ਸਤੰਬਰ, 2026 ਸਿਹਤ ਸੰਭਾਲ ਖੇਤਰ ਵਿੱਚ ਅਹਿਮ ਪ੍ਰਾਪਤੀ ਹਾਸਲ ਕਰਦਿਆਂ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੈਡੀਕਲ ਕਾਲਜ (ਜੀ.ਐੱਮ.ਸੀ.), ਪਟਿਆਲਾ ਵਿਖੇ ਆਪਣਾ ਪਹਿਲਾ ਸਫਲਤਾਪੂਰਵਕ…

‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਨਸ਼ੇ ਵਿਰੁੱਧ ਜਨ ਅੰਦੋਲਨ ਖੜ੍ਹਾ ਕਰਨਗੀਆਂ: ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ, 15 ਸਤੰਬਰ, 2026 ਭਾਰਤੀ ਜਨਤਾ ਪਾਰਟੀ ਵੱਲੋਂ ਕੱਢੀਆਂ ਜਾ ਰਹੀਆਂ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਦੀਆਂ ਤਿਆਰੀਆਂ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਅੱਜ ਫ਼ਤਹਿਗੜ੍ਹ…

ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 15 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਠ ਵਿਅਕਤੀਆਂ…