ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 15 ਪਿਸਤੌਲਾਂ ਅਤੇ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 7 ਸਤੰਬਰ, 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ…
