ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ਇਲਾਜ ’ਤੇ ਖਰਚ ਕੀਤੇ ਗਏ 6.5 ਕਰੋੜ ਰੁਪਏ

ਚੰਡੀਗੜ੍ਹ, 23 ਜੁਲਾਈ, 2026: ਡਾਇਬੀਟੀਜ਼ ਕਦੇ ਕਿਸੇ ਡਾਕਟਰੀ ਐਮਰਜੈਂਸੀ ਦੇ ਰੂਪ ਵਿੱਚ ਸਾਹਮਣੇ ਨਹੀਂ ਆਉਂਦੀ। ਆਮ ਤੌਰ ’ਤੇ ਇਸ ਦੀ ਸ਼ੁਰੂਆਤ ਬਿਨਾਂ ਕਿਸੇ ਸਪੱਸ਼ਟ ਚੇਤਾਵਨੀ ਤੋਂ ਹੁੰਦੀ ਹੈ—ਜਿਵੇਂ ਵਾਰ-ਵਾਰ ਪਿਆਸ…

ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ

ਚੰਡੀਗੜ੍ਹ, 23 ਜੁਲਾਈ:, 2026 ਚੋਣ ਪ੍ਰਬੰਧਨ ਵਿੱਚ ਉੱਤਮਤਾ ਨੂੰ ਮਾਨਤਾ ਦੇਣ ਅਤੇ ਉਤਸ਼ਾਹਿਤ ਕਰਨ ਲਈ ਮੁੱਖ ਚੋਣ ਅਫ਼ਸਰ,ਪੰਜਾਬ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ (ਈਆਰਓਜ਼) ਨੂੰ ਵਿਸ਼ੇਸ਼ ਗਹਿਰੀ…

CJP ਪ੍ਰਦਰਸ਼ਨ: ਸੋਨਮ ਵਾਂਗਚੁਕ ਨੇ ਕੇਂਦਰ ਸਰਕਾਰ ਅੱਗੇ ਰੱਖੀ ਮਰਨ ਵਰਤ ਖ਼ਤਮ ਕਰਨ ਦੀ ਸ਼ਰਤ; ਬੋਲੇ- “ਮੈਂ ਜੀਣਾ ਚਾਹੁੰਦਾ ਹਾਂ”

ਨਵੀਂ ਦਿੱਲੀ (23 ਜੁਲਾਈ 2026)ਸਿੱਖਿਆ ਅਤੇ ਵਾਤਾਵਰਣ ਪ੍ਰੇਮੀ ਸੋਨਮ ਵਾਂਗਚੁਕ ਨੇ ਕੇਂਦਰ ਸਰਕਾਰ ਅੱਗੇ ਸ਼ਰਤ ਰੱਖੀ ਹੈ ਕਿ ਜੇਕਰ ਛਾਤਰ ਅੰਦੋਲਨ ਵਿੱਚ ਸ਼ਾਮਲ ਨੌਜਵਾਨ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ…

ਭਾਜਪਾ ਕਿਸਾਨਾਂ ਨਾਲ ਚੱਟਾਨ ਵਾਂਗ ਖੜ੍ਹੀ; ਕਿਸਾਨਾਂ ਦੇ ਨਾਂ ‘ਤੇ ਝੂਠਾ ਪ੍ਰਚਾਰ ਕਰ ਰਹੀਆਂ ਵਿਰੋਧੀ ਪਾਰਟੀਆਂ : ਕੇਵਲ ਸਿੰਘ ਢਿੱਲੋਂ

ਚੰਡੀਗੜ੍ਹ 21 ਜੁਲਾਈ, 2026 ਅਮਰੀਕਾ ਭਾਰਤ ਵਪਾਰ‌ ਸਮਝੌਤੇ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਨਾ ਘਬਰਾਉਣ ਦੀ…

ਪੰਜਾਬ ਵਿੱਚ ਨਹਿਰੀ ਸਿੰਚਾਈ ਦਾ ਦਾਇਰਾ ਲਗਾਤਾਰ ਵਧ ਰਿਹਾ ਹੈ: ਜਲ ਸਰੋਤ ਮੰਤਰੀ

ਚੰਡੀਗੜ੍ਹ/ਲੁਧਿਆਣਾ, 21 ਜੁਲਾਈ, 2026 ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਨੂੰ ਹੋਰ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਜਲ ਸਰੋਤ, ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ…

ਸਮਾਜਿਕ ਨਿਆਂ ਮੰਤਰੀ ਡਾ. ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਇਹ ਪ੍ਰਕਿਰਿਆ ਪੂਰੀ ਕਰਨ ਲਈ ਕਿਹਾ

ਚੰਡੀਗੜ੍ਹ, 21 ਜੁਲਾਈ, 2026 ਪੰਜਾਬ ਦੇ ਸਮਾਜਿਕ ਨਿਆਂ,ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਆਉਂਦੇ ਸਾਰੇ ਅਨੁਸੂਚਿਤ ਜਾਤੀ (ਐਸ.ਸੀ.) ਵਿਦਿਆਰਥੀਆਂ ਨੂੰ ਅਪੀਲ ਕੀਤੀ ਹੈ…

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ

ਚੰਡੀਗੜ੍ਹ, 21 ਜੁਲਾਈ, 2026 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।…

ਦਿੱਲੀ ‘ਚ ਕਿਸਾਨਾਂ ਦੀ ਮਹਾਪੰਚਾਇਤ: ਸ਼ੰਭੂ ਬਾਰਡਰ ਸੀਲ, ਭਾਰਤ-ਅਮਰੀਕਾ ਟਰੇਡ ਡੀਲ ਖਿਲਾਫ ਦਿੱਲੀ ਕੂਚ, ਪੁਲਿਸ ਹਾਈ ਅਲਰਟ ‘ਤੇ

(21 ਜੁਲਾਈ 2026) ਦਿੱਲੀ/ਸੋਨੀਪਤ: ‘ਦੇਸ਼ ਬਚਾਓ ਮੋਰਚਾ’ ਦੇ ਸੱਦੇ ‘ਤੇ ਮੰਗਲਵਾਰ ਨੂੰ ਪੰਜਾਬ, ਹਰਿਆਣਾ ਅਤੇ ਹੋਰ ਰਾਜਾਂ ਦੇ ਕਿਸਾਨ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ (Trade Deal) ਨੂੰ ਰੱਦ ਕਰਨ ਅਤੇ ਹੋਰ…

ਸਿੱਕਮ ਸੁਰੰਗ ਹਾਦਸਾ: 8 ਮਜ਼ਦੂਰਾਂ ਦੀ ਮੌਤ, NHPC ਦੀ ਜ਼ੇਰ-ਏ-ਨਿਰਮਾਣ ਸੁਰੰਗ ‘ਚ ਕਈ ਫਸੇ; ਰਾਹਤ ਤੇ ਬਚਾਅ ਕਾਰਜ ਜਾਰੀ

(21 ਜੁਲਾਈ 2026) ਨਾਮਚੀ (ਸਿੱਕਮ): ਸਿੱਕਮ ਦੇ ਨਾਮਚੀ ਜ਼ਿਲ੍ਹੇ ਦੇ ਸਮਰਦੁੰਗ (ਝੋਲੁੰਗੇ) ਵਿਖੇ NHPC ਦੇ ਤੀਸਤਾ ਸਟੇਜ-6 ਹਾਈਡ੍ਰੋਇਲੈਕਟ੍ਰਿਕ ਪ੍ਰੋਜੈਕਟ ਦੀ ਜ਼ੇਰ-ਏ-ਨਿਰਮਾਣ ਸੁਰੰਗ ਵਿੱਚ ਵਾਪਰੇ ਹਾਦਸੇ ਵਿੱਚ ਹੁਣ ਤੱਕ 8 ਮਜ਼ਦੂਰਾਂ…

CJP ਪ੍ਰਦਰਸ਼ਨ: ਨਾ ਅੰਦੋਲਨਕਾਰੀਆਂ ਨੂੰ ਬੁਲਾਇਆ ਤੇ ਨਾ ਦਿੱਤਾ ਕੋਈ ਭਰੋਸਾ, ਕੇਂਦਰ ਸਰਕਾਰ ਨੇ ਸਾਫ਼ ਕੀਤਾ ਰੁੱਖ

ਦਿੱਲੀ (21 ਜੁਲਾਈ 2026)ਨੀਟ ਪੇਪਰ ਲੀਕ (NEET Paper Leak) ਮਾਮਲੇ ਨੂੰ ਲੈ ਕੇ ਦੇਸ਼ ਭਰ ਵਿੱਚ ਜਾਰੀ ਹੰਗਾਮੇ ਦਰਮਿਆਨ ਕੇਂਦਰ ਸਰਕਾਰ ਨੇ ਆਪਣਾ ਰੁੱਖ ਸਪੱਸ਼ਟ ਕਰ ਦਿੱਤਾ ਹੈ। ਸਰਕਾਰ ਦਾ…