ਪੰਜਾਬ ਦੇ ‘ਚਿੱਟੇ ਛੋਲੇ’ ਅਤੇ ‘ਰਾਜਮਾਂਹ’ ਪਹੁੰਚੇ ਗਲੋਬਲ ਮਾਰਕੀਟ ਵਿੱਚ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਸ.ਆਈ.ਏ.ਐਲ. ਪੈਰਿਸ 2026’ ਵਿਖੇ ਸੋਹਣਾ ਦੇ ਨਵੇਂ ਉਤਪਾਦ ਕੀਤੇ ਲਾਂਚ

ਪੈਰਿਸ, 18 ਅਕਤੂਬਰ, 2026 ਪੰਜਾਬ ਦੇ ਖੇਤੀਬਾੜੀ ਖੇਤਰ ਦਾ ਵਿਸ਼ਵ ਪੱਧਰ ‘ਤੇ ਵਿਸਤਾਰ ਕਰਨ ਅਤੇ ਬਰਾਮਦ ਨੂੰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ…

ਪੰਜਾਬ ਦੇ ਲਹਿਰਾਗਾਗਾ ’ਚ ਭਿਆਨਕ ਸੜਕ ਹਾਦਸਾ: ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 9 ਦੀ ਮੌਤ; ਕਈ ਗੰਭੀਰ ਜ਼ਖ਼ਮੀ

ਲਹਿਰਾਗਾਗਾ, 18 ਅਕਤੂਬਰ 2026 ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਇਲਾਕੇ ਵਿੱਚ ਐਤਵਾਰ ਨੂੰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਲਹਿਰਾਗਾਗਾ-ਜਾਖਲ ਮੁੱਖ ਮਾਰਗ ’ਤੇ ਪਿੰਡ ਅਲੀਸ਼ੇਰ ਨੇੜੇ ਤੇਜ਼ ਰਫ਼ਤਾਰ ਕਾਰ ਨੇ…

ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ’ਤੇ ਫਾਇਰਿੰਗ, ਵਾਲ-ਵਾਲ ਬਚੇ ਅਦਾਕਾਰ; ਡਰਾਈਵਰ ਸਮੇਤ 2 ਵਿਅਕਤੀ ਜ਼ਖ਼ਮੀ

ਮੁੰਬਈ, 18 ਅਕਤੂਬਰ 2026 ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ ’ਤੇ ਮੁੰਬਈ ਦੇ ਜੁਹੂ ਇਲਾਕੇ ਵਿੱਚ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਅਣਪਛਾਤੇ ਹਮਲਾਵਰਾਂ ਨੇ ਉਨ੍ਹਾਂ ਦੀ ਕਾਰ ਨੂੰ ਨਿਸ਼ਾਨਾ ਬਣਾਉਂਦਿਆਂ…

ਕੈਨੇਡਾ: ਸਰੀ ਸਿਟੀ ਕੌਂਸਲ ਚੋਣਾਂ ’ਚ ਡੱਗ ਮੈਕੈਲਮ ਮੁੜ ਬਣੇ ਮੇਅਰ, ਮੀਰਾ ਗਿੱਲ ਸਮੇਤ ਪੰਜਾਬੀ ਮੂਲ ਦੇ 4 ਕੌਂਸਲਰ ਜਿੱਤੇ

ਸਰੀ, ਕੈਨੇਡਾ, 18 ਅਕਤੂਬਰ 2026 ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸਰੀ ਸ਼ਹਿਰ ਵਿੱਚ ਹੋਈਆਂ ਮਿਊਂਸਪਲ ਚੋਣਾਂ ਵਿੱਚ ਡੱਗ ਮੈਕੈਲਮ ਨੇ ਮੇਅਰ ਦੀ ਚੋਣ ਜਿੱਤ ਲਈ ਹੈ। ਉਨ੍ਹਾਂ ਨੇ ਮੌਜੂਦਾ…

ਝੋਟਾ ਕਤਲ ਕਾਂਡ: ਅਮਿਤ ਸ਼ਾਹ ਦੇ ਮਾਨਸਾ ਦੌਰੇ ਦਾ ਵਿਰੋਧ ਕਰੇਗੀ ਐਕਸ਼ਨ ਕਮੇਟੀ, ਪੀੜਤ ਪਰਿਵਾਰ ਨੂੰ ਮਿਲਣ ਤੋਂ ਦੂਰੀ ਬਣਾਉਣ ਦੀ ਅਪੀਲ

ਮਾਨਸਾ, 18 ਅਕਤੂਬਰ 2026 ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਵਿੱਚ ਰੋਸ ਜਾਰੀ ਹੈ। ਇਸ ਦੌਰਾਨ ਝੋਟਾ ਇਨਸਾਫ਼ ਐਕਸ਼ਨ ਕਮੇਟੀ ਨੇ ਕੇਂਦਰੀ ਗ੍ਰਹਿ…

ਨੀਰੂ ਬਾਜਵਾ ਦਾ ਵੱਡਾ ਫੈਸਲਾ: ਫ਼ਿਲਮ ‘ਥਾਪੀ’ ਦੀ ਸਿਨੇਮਾਘਰਾਂ ’ਚ ਰਿਲੀਜ਼ ਰੋਕੀ, ਪਰਵਿੰਦਰ ਝੋਟਾ ਦੇ ਮਾਮਲੇ ’ਚ ਇਨਸਾਫ਼ ਦਾ ਕੀਤਾ ਸਮਰਥਨ

ਚੰਡੀਗੜ੍ਹ, 18 ਅਕਤੂਬਰ 2026 ਪੰਜਾਬੀ ਅਦਾਕਾਰਾ ਨੀਰੂ ਬਾਜਵਾ ਨੇ ਆਪਣੀ ਨਵੀਂ ਫ਼ਿਲਮ ‘ਥਾਪੀ’ ਦੀ ਸਿਨੇਮਾਘਰਾਂ ਵਿੱਚ ਸਕ੍ਰੀਨਿੰਗ ਰੋਕਣ ਦਾ ਐਲਾਨ ਕੀਤਾ ਹੈ। ਅਦਾਕਾਰਾ ਨੇ ਇਹ ਫੈਸਲਾ ਪੰਜਾਬ ਦੇ ਮੌਜੂਦਾ ਹਾਲਾਤ…

ਮੁੱਖ ਮੰਤਰੀ ਅਸਤੀਫ਼ਾ ਦੇਣ, ਨਹੀਂ ਤਾਂ ਲੋਕ ਸਰਕਾਰ ਨੂੰ ਸੱਤਾ ਤੋਂ ਬਾਹਰ ਕਰ ਦੇਣਗੇ: ਸਾਂਪਲਾ

ਚੰਡੀਗੜ੍ਹ, 16 ਅਕਤੂਬਰ , 2026 ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਮੁੱਖ ਮੰਤਰੀ ਵੱਲੋਂ ਫਿਲੌਰ ਵਿੱਚ ਕੀਤੀ ਗਈ…

ਬ੍ਰੇਕਿੰਗ ਨਿਊਜ਼: “ਅਡਾਨੀ ਪੋਰਟ ਰਾਹੀਂ ਪੰਜਾਬ ’ਚ ਨਸ਼ੇ ਤੁਸੀਂ ਫੈਲਾਏ” — ਕੇਜਰੀਵਾਲ ਨੇ ਅਮਿਤ ਸ਼ਾਹ ਨੂੰ ਦਿੱਤਾ ਜਵਾਬ

ਨਵੀਂ ਦਿੱਲੀ, 16 ਅਕਤੂਬਰ 2026 ਪੰਜਾਬ ਵਿੱਚ ਨਸ਼ਿਆਂ ਅਤੇ ਕਾਨੂੰਨ-ਵਿਵਸਥਾ ਦੇ ਮੁੱਦੇ ’ਤੇ ਆਮ ਆਦਮੀ ਪਾਰਟੀ (AAP) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ’ਤੇ ਪਲਟਵਾਰ…

ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਪਟੀਸ਼ਨ ਖ਼ਾਰਜ

ਚੰਡੀਗੜ੍ਹ, 16 ਅਕਤੂਬਰ 2026 ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਦਰਜ ਮਨੀ ਲਾਂਡਰਿੰਗ ਮਾਮਲੇ…

ਪੰਜਾਬ: ਕੇਂਦਰ ਦੇ ਇਨਕਾਰ ਤੋਂ ਬਾਅਦ ਹਾਈ ਕੋਰਟ ਨੇ CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਦਿੱਤੀ ਇਜਾਜ਼ਤ

ਚੰਡੀਗੜ੍ਹ, 16 ਅਕਤੂਬਰ 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਫਰਾਂਸ ਦੌਰੇ ਨੂੰ ਲੈ ਕੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਿਚਾਲੇ ਚੱਲ ਰਹੇ ਵਿਵਾਦ ਵਿੱਚ ਅਹਿਮ ਮੋੜ ਆਇਆ…