ਚੰਡੀਗੜ੍ਹ, 16 ਨਵੰਬਰ 2026

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਦੌਰਾਨ ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਆਪਣੀ ਜਥੇਬੰਦਕ ਮਜ਼ਬੂਤੀ ਲਈ ਸੱਤ ਵਿਧਾਨ ਸਭਾ ਹਲਕਿਆਂ ਵਿੱਚ ਨਵੇਂ ਇੰਚਾਰਜ ਨਿਯੁਕਤ ਕੀਤੇ ਗਏ ਹਨ।

ਪਾਰਟੀ ਵੱਲੋਂ ਇਨ੍ਹਾਂ ਨਿਯੁਕਤੀਆਂ ਰਾਹੀਂ ਸੂਬੇ ਵਿੱਚ ਆਪਣਾ ਸੰਗਠਨ ਮਜ਼ਬੂਤ ਕਰਨ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਅੱਗੇ ਵਧਾਉਣ ਦਾ ਯਤਨ ਕੀਤਾ ਜਾ ਰਿਹਾ ਹੈ।

ਨਵੇਂ ਨਿਯੁਕਤ ਕੀਤੇ ਗਏ ਇੰਚਾਰਜਾਂ ਦੀ ਪੂਰੀ ਸੂਚੀ ਵੇਖੋ।

Leave a Reply

Your email address will not be published. Required fields are marked *