ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ ‘ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 26 ਅਕਤੂਬਰ, 2026 ਉੱਚ ਗੁਣਵੱਤਾ ਵਾਲੇ ਬੀਜਾਂ ਦੀ ਉਪਲਬਧਤਾ ਯਕੀਨੀ ਬਣਾਉਣ ਅਤੇ ਸੂਬੇ ਦੇ ਕਿਸਾਨਾਂ ‘ਤੇ ਵਿੱਤੀ ਬੋਝ ਘਟਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ…
