ਪੀ.ਐਸ.ਐਫ.ਸੀ. ਵੱਲੋਂ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਬਾਰੇ ਵਿਚਾਰ-ਗੋਸ਼ਟੀ ; ਮਾਹਿਰਾਂ ਵੱਲੋਂ ਢੁਕਵੇਂ ਮੌਕਿਆਂ ਅਤੇ ਚੁਣੌਤੀਆਂ ’ਤੇ ਚਰਚਾ
ਚੰਡੀਗੜ੍ਹ, 20 ਨਵੰਬਰ, 026 ਪੰਜਾਬ ਸਟੇਟ ਫਾਰਮਰਜ਼ ਐਂਡ ਫਾਰਮ ਵਰਕਰਜ਼ ਕਮਿਸ਼ਨ (ਪੀ.ਐਸ.ਐਫ.ਸੀ. ) ਵੱਲੋਂ ਅੱਜ ਮੋਹਾਲੀ ਸਥਿਤ ਕਲਕਟ ਭਵਨ ਵਿਖੇ ਆਈ.ਆਈ.ਟੀ. ਰੋਪੜ ਅਤੇ ਨੈਸ਼ਨਲ ਇਨਫੋਰਮੈਟਿਕਸ ਸੈਂਟਰ (ਐਨ.ਆਈ.ਸੀ.), ਪੰਜਾਬ ਦੇ ਸਹਿਯੋਗ…
