ਅੰਮ੍ਰਿਤਸਰ ’ਚ ਪੁਲਿਸ ਤੇ ਵਾਂਟੇਡ ਗੈਂਗਸਟਰ ਵਿਚਾਲੇ ਮੁਕਾਬਲਾ, ਹਰਮਨ ਬੋਪਾਰਾਏ ਦੇ ਲੱਤ ’ਚ ਲੱਗੀ ਗੋਲੀ
ਅੰਮ੍ਰਿਤਸਰ : (23 ਸਤੰਬਰ 2026)ਅੰਮ੍ਰਿਤਸਰ ਦੇ ਮੱਤੇਵਾਲ ਇਲਾਕੇ ਵਿੱਚ ਬੁੱਧਵਾਰ ਸਵੇਰੇ ਪੁਲਿਸ ਅਤੇ ਇੱਕ ਵਾਂਟੇਡ ਗੈਂਗਸਟਰ ਵਿਚਾਲੇ ਮੁਕਾਬਲਾ ਹੋ ਗਿਆ। ਇਸ ਦੌਰਾਨ ਗੈਂਗਸਟਰ ਹਰਮਨਜੀਤ ਸਿੰਘ ਉਰਫ਼ ਹਰਮਨ ਬੋਪਾਰਾਏ ਦੀ ਲੱਤ…
