ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ 15 ਨਵੰਬਰ ਨੂੰ, ਮਾਨਸਾ ਦੇ ਗੁਰਦੁਆਰਾ ਸੂਲੀਸਰ ਸਾਹਿਬ ਵਿਖੇ ਹੋਵੇਗਾ ਭੋਗ ਸਮਾਗਮ
ਮਾਨਸਾ, 9 ਨਵੰਬਰ:, 2026 ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਅਤੇ ਭੋਗ ਸਮਾਗਮ 15 ਨਵੰਬਰ, ਐਤਵਾਰ ਨੂੰ ਕਰਵਾਇਆ ਜਾਵੇਗਾ। ਇਹ ਸਮਾਗਮ ਮਾਨਸਾ ਜ਼ਿਲ੍ਹੇ ਦੇ…
