ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੇ ਕਥਿਤ ਸਾਥੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ; ਪਰਿਵਾਰਕ ਮੈਂਬਰਾਂ ਨੂੰ ਹਿਰਾਸਤ ’ਚ ਲੈਣ ਦੀ ਵੀ ਖ਼ਬਰ
ਮਾਨਸਾ, 13 ਅਕਤੂਬਰ 2026 ਪੰਜਾਬ ਦੇ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪੁਲਿਸ ਨੂੰ ਪਹਿਲੀ ਸਫ਼ਲਤਾ ਮਿਲੀ ਹੈ। ਮੀਡੀਆ ਰਿਪੋਰਟ ਮੁਤਾਬਕ, ਪੁਲਿਸ ਨੇ ਇਸ…
