ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ
ਚੰਡੀਗੜ੍ਹ, 9 ਨਵੰਬਰ, 2026 ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ-2027 ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐਮਜ਼) ਅਤੇ ਵੋਟਰ ਵੈਰੀਫਿਏਬਲ ਪੇਪਰ ਆਡਿਟ ਟ੍ਰੇਲ (ਵੀਵੀਪੀਏਟੀ) ਮਸ਼ੀਨਾਂ ਦੀ…
