ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਮੁਲਜ਼ਮ 8 ਪਿਸਤੌਲਾਂ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 27 ਮਈ, 2026 ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਆਪਣੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ ਅੱਠ ਆਧੁਨਿਕ ਪਿਸਤੌਲਾਂ ਅਤੇ ਜ਼ਿੰਦਾ ਕਾਰਤੂਸਾਂ…
