ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ, 10 ਨਵੰਬਰ, 2026 ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ 100.65 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਸਿੰਜਾਈ ਦੇ ਦੋ ਵੱਡੇ ਪ੍ਰਾਜੈਕਟਾਂ ਦਾ ਐਲਾਨ ਕੀਤਾ।…
