Tag: ChhatbirZoo

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਜੰਗਲੀ ਜੀਵ ਸੰਭਾਲ ਮੁਹਿੰਮ ਦੀ ਸਫ਼ਲਤਾ ਸਦਕਾ 5 ਮਹੀਨਿਆਂ ਵਿੱਚ 2.30 ਲੱਖ ਤੋਂ ਵੱਧ ਸੈਲਾਨੀ ਛੱਤਬੀੜ ਚਿੜੀਆਘਰ ਪਹੁੰਚੇ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 27 ਮਈ, 2026 ਮਹਿੰਦਰ ਚੌਧਰੀ ਜ਼ੂਆਲੋਜੀਕਲ ਪਾਰਕ, ​​ਛੱਤਬੀੜ ਵਿਖੇ ਸੈਲਾਨੀਆਂ ਦੀ ਆਮਦ ਵਿੱਚ ਲਗਾਤਾਰ ਹੋ ਰਹੇ ਵਾਧਾ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ…