ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਚੰਡੀਗੜ੍ਹ, 1 ਸਤੰਬਰ, 2026 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ ਸਾੜਨ ਦੇ ਰੁਝਾਨ ਨੂੰ ਹੋਰ ਠੱਲ੍ਹ ਪਾਉਣ ਲਈ ਵਿਸ਼ਾਲ ਸੂਚਨਾ ਅਤੇ ਜਾਗਰੂਕਤਾ ਮੁਹਿੰਮ ਚਲਾਉਣ…
