ਹੁਸ਼ਿਆਰਪੁਰ ’ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੇ ਘਰ ED ਦੀ ਰੇਡ, CRPF ਦੇ ਜਵਾਨ ਤਾਇਨਾਤ
ਹੁਸ਼ਿਆਰਪੁਰ, 2 ਨਵੰਬਰ 2026 ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸੀ ਆਗੂ ਸੁੰਦਰ ਸ਼ਾਮ ਅਰੋੜਾ ਦੇ ਹੁਸ਼ਿਆਰਪੁਰ ਸਥਿਤ ਘਰ ’ਤੇ ਸੋਮਵਾਰ ਸਵੇਰੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਨੇ ਛਾਪੇਮਾਰੀ ਕੀਤੀ।…
