ਵਧੇਰੇ ਦੁੱਧ ਉਤਪਾਦਨ ਅਤੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਵਿਗਿਆਨਕ ਢੰਗ ਨਾਲ ਪਸ਼ੂ ਪ੍ਰਬੰਧਨ ਬੇਹੱਦ ਜ਼ਰੂਰੀ: ਗੁਰਮੀਤ ਸਿੰਘ ਖੁੱਡੀਆਂ
ਚੰਡੀਗੜ੍ਹ, 13 ਨਵੰਬਰ, 2026 ਪੰਜਾਬ ਦੀ ਡੇਅਰੀ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਅਤੇ ਪਸ਼ੂਆਂ ਦੇ ਵਿਗਿਆਨਕ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਪਸ਼ੂ ਪਾਲਣ ਵਿਭਾਗ ਵੱਲੋਂ…
