ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਦਾ ਪੰਜਾਬ ਸਰਕਾਰ ’ਤੇ ਵੱਡਾ ਹਮਲਾ! ਪਰਾਲੀ ਸਾੜਨ ਦੇ ਮਾਮਲਿਆਂ ’ਚ ਪੁਲਿਸ ਦੀ ਭੂਮਿਕਾ ’ਤੇ ਲਾਏ ਗੰਭੀਰ ਦੋਸ਼
ਨਵੀਂ ਦਿੱਲੀ, 3 ਨਵੰਬਰ 2026 ਦਿੱਲੀ ਵਿੱਚ ਹਵਾ ਪ੍ਰਦੂਸ਼ਣ ਵਧਣ ਦੇ ਮੁੱਦੇ ’ਤੇ ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਘੇਰਿਆ ਹੈ।…
