Tag: DelhiTrafficPolice

ਦਿਲਜੀਤ ਦੋਸਾਂਝ ਦਾ ਦਿੱਲੀ ’ਚ ਅੱਜ ਹੋਵੇਗਾ ‘Aura India Tour’ ਕੰਸਰਟ, ਦੁਪਹਿਰ 1 ਵਜੇ ਤੋਂ ਅੱਧੀ ਰਾਤ ਤੱਕ ਟ੍ਰੈਫਿਕ ਪਾਬੰਦੀਆਂ

ਨਵੀਂ ਦਿੱਲੀ, 30 ਅਕਤੂਬਰ, 2026 ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦਾ ਅੱਜ ਦਿੱਲੀ ਦੇ ਜਵਾਹਰਲਾਲ ਨਹਿਰੂ (JLN) ਸਟੇਡੀਅਮ ਵਿੱਚ ‘Aura India Tour 2026’ ਤਹਿਤ ਕੰਸਰਟ ਹੋਣ ਜਾ ਰਿਹਾ ਹੈ। ਇਸ ਪ੍ਰੋਗਰਾਮ…