Tag: DengueAwareness

‘‘ਡੇਂਗੂ ਦੇ ਕੇਸਾਂ ਦਾ ਪਤਾ ਲਗਾਉਣ ਦੀ ਬਜਾਏ ਡੇਂਗੂ ਲਾਰਵਾ ਨੂੰ ਖ਼ਤਮ ਕਰਨਾ ਸਾਡੀ ਤਰਜੀਹ’’: ਡਾ. ਬਲਬੀਰ ਸਿੰਘ

ਚੰਡੀਗੜ੍ਹ, 23 ਸਤੰਬਰ, 2026 Ñਲੋਕਾਂ ਦੀ ਸਿਹਤ ਦੀ ਰਾਖੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਅਤੇ…