Tag: DependentChildren

ਹਰ ਬੱਚੇ ਦਾ ਸੁਪਨਾ, ਸਨਮਾਨ ਅਤੇ ਸੁਰੱਖਿਅਤ ਭਵਿੱਖ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ; ਆਸ਼ਰਿਤ ਬੱਚਿਆਂ ਲਈ ਹੁਣ ਤੱਕ ਜਾਰੀ ਕੀਤੇ ਕਰੀਬ 218 ਕਰੋੜ ਰੁਪਏ: ਡਾ. ਬਲਜੀਤ ਕੌਰ

ਚੰਡੀਗੜ੍ਹ, 1 ਅਕਤੂਬਰ, 2026 ਪੰਜਾਬ ਸਰਕਾਰ ਵੱਲੋਂ ਸਹਾਰੇ ਦੀ ਲੋੜ ਵਾਲੇ ਆਸ਼ਰਿਤ ਅਤੇ ਅਨਾਥ ਬੱਚਿਆਂ ਦੀ ਦੇਖਭਾਲ, ਸੁਰੱਖਿਆ ਅਤੇ ਉੱਜਵਲ ਭਵਿੱਖ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਸੰਵੇਦਨਸ਼ੀਲ ਉਪਰਾਲੇ ਕੀਤੇ ਜਾ…