Tag: DonateBlood

ਡਾਇਰੈਕਟਰ ਡਾ. ਵਰਿੰਦਰ ਸਿੰਘ ਵੱਲੋਂ ਨਾਗਰਿਕਾਂ ਨੂੰ ਵੱਧ ਤੋਂ ਵੱਧ ਖੂਨ ਦਾਨ ਕਰਕੇ ਮਨੁੱਖੀ ਜਾਨਾਂ ਬਚਾਉਣ ਵਿੱਚ ਸਹਿਯੋਗ ਦੇਣ ਦੀ ਅਪੀਲ

ਚੰਡੀਗੜ੍ਹ/ਮੋਹਾਲੀ, 8 ਸਤੰਬਰ, 2026 ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਿਜ਼ (ਪੀ.ਆਈ.ਐਲ.ਬੀ.ਐਸ.), ਮੋਹਾਲੀ—ਜੋ ਕਿ ਇੱਕ ਪ੍ਰਮੁੱਖ ਟਰਸ਼ਰੀ ਕੇਅਰ ਸੁਪਰ-ਸਪੈਸ਼ਲਿਟੀ ਸੰਸਥਾ ਹੈ—ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ,…