ਪੰਜਾਬ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੇ ਵਾਤਾਵਰਣ ਸੁਰੱਖਿਆ ਉਪਾਵਾਂ ਬਾਰੇ ਕਰਵਾਇਆ ਸਿਖਲਾਈ ਪ੍ਰੋਗਰਾਮ
ਚੰਡੀਗੜ੍ਹ/ਐਸ.ਏ.ਐਸ. ਨਗਰ, 9 ਅਕਤੂਬਰ, 2026 ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿਭਾਗ ਵੱਲੋਂ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਵਿੱਚ ਵਾਤਾਵਰਣ ਸੁਰੱਖਿਆ…
