Tag: Education Revolution

ਉਦਯੋਗਿਕ ਕ੍ਰਾਂਤੀ ਤੋਂ ਬਾਅਦ, ਲੁਧਿਆਣਾ ਹੁਣ ਸਿੱਖਿਆ ਕ੍ਰਾਂਤੀ ਵਿੱਚ ਪੰਜਾਬ ‘ਚੋਂ ਮੋਹਰੀ ਬਣ ਕੇ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, 3 ਅਗਸਤ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਕਿਦਵਈ ਨਗਰ ਅਤੇ ਮਿਲਰ ਗੰਜ ਵਿਖੇ ਦੋ ਨਵੇਂ ‘ਸਕੂਲ ਆਫ਼ ਐਮੀਨੈਂਸ’ ਲੋਕਾਂ ਨੂੰ ਸਮਰਪਿਤ ਕੀਤੇ,…