ਪ੍ਰਾਇਮਰੀ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਹੋਵੇਗੀ ਸ਼ੁਰੂ; ਸਿੱਖਿਆ ਵਿਭਾਗ ਨੂੰ ਜਲਦ ਤੋਂ ਜਲਦ ਇਸ਼ਤਿਹਾਰ ਜਾਰੀ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 20 ਨਵੰਬਰ 2026 ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਸਿੱਖਿਆ ਵਿਭਾਗ ਨੂੰ ਪ੍ਰਾਇਮਰੀ ਸਪੈਸ਼ਲ ਐਜੂਕੇਟਰਾਂ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਲਈ ਜਲਦ ਤੋਂ…
