ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਦੀ ਸਿੱਖਿਆ ਨੀਤੀ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਦਾ ਅਖੌਤੀ ਸਿੱਖਿਆ ਮਾਡਲ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਵਿੱਚ ਕ੍ਰਾਂਤੀ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਦੇ ਬਿਲਕੁਲ ਉਲਟ ਹੈ।
ਚੰਡੀਗੜ੍ਹ, ਅਗਸਤ 27, 2026 ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਦੀ ਸਿੱਖਿਆ ਨੀਤੀ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ…
