Tag: Elections2027

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ ਸਹਾਰਾ ਲੈ ਰਹੀ ਹੈ: ਬਲਤੇਜ ਪੰਨੂ

ਚੰਡੀਗੜ੍ਹ 25 ਜੂਨ, 2026 ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਿਹਾ ਕਿ ਵਿਰੋਧੀ ਪਾਰਟੀਆਂ, ਖਾਸ ਕਰਕੇ ਅਕਾਲੀ ਦਲ, ਫਰਜ਼ੀ ਵੀਡੀਓਜ਼ ਅਤੇ…