Tag: ElectricityRelief

ਸਰਵਿਸ ਕੁਨੈਕਸ਼ਨ ਚਾਰਜਿਜ਼ ਅਤੇ ਸਕਿਓਰਿਟੀ ਡਿਪਾਜ਼ਿਟ ਵਿੱਚ ਵੀ ਦਿੱਤੀ ਰਾਹਤ: ਬਿਜਲੀ ਮੰਤਰੀ ਸੌਂਦ

ਚੰਡੀਗੜ੍ਹ, 14 ਨਵੰਬਰ, 2026 ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ…