ਵੱਖ-ਵੱਖ ਕਰਮਚਾਰੀ ਐਸੋਸੀਏਸ਼ਨਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ 17 ਜੂਨ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹੋਮ ਗਾਰਡ ਵੈਲਫੇਅਰ ਐਸੋਸੀਏਸ਼ਨ (ਸੇਵਾਮੁਕਤ), ਪੰਜਾਬ ਪੁਲਿਸ ਕੋਰੋਨਾ ਵਾਰੀਅਰਜ਼ ਐਸੋਸੀਏਸ਼ਨ, ਪੰਜਾਬ ਜੰਗਲਾਤ ਵਿਭਾਗ ਵਰਕਰਜ਼ ਯੂਨੀਅਨ ਅਤੇ ਥਰਮਲ…