ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ
ਚੰਡੀਗੜ੍ਹ; 1 ਜੂਨ, 2026ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਖੇਤੀਬਾੜੀ ਅਤੇ ਸਹਿਕਾਰੀ ਖੇਤਰਾਂ ਨੂੰ ਮਜ਼ਬੂਤ ਕਰਨ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਇਸ ਤਹਿਤ ਪਹਿਲੀ ਵਾਰ…
